ਪੜਚੋਲ ਕਰੋ

ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ ਦੇ ਰਹੀ ਭਾਰਤ ਸਰਕਾਰ?

ਨਵੀਂ ਦਿੱਲੀ: ਭਾਰਤ ਸਰਕਾਰ ਕੋਲ ਸਵਾਲ ਉੱਠਿਆ ਹੈ ਕਿ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕੀਤੀ ਹੈ ਕਿ ਉਹ ਇਹ ਸੰਭਾਵਨਾ ਤਲਾਸ਼ ਕਰੇ ਕਿ ਕੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ। ਜੇ ਇਹ ਦਰਜਾ ਨਹੀਂ ਦਿੱਤਾ ਜਾ ਸਕਦਾ ਤਾਂ ਸਰਕਾਰ ਇਸ ਬਾਰੇ ਸਪੱਸ਼ਟੀਕਰਨ ਦੇਵੇ। ਕਾਬਲੇਗੌਰ ਹੈ ਕਿ ਦੇਸ਼ ਦਾ ਵੱਡਾ ਹਿੱਸਾ ਸ਼ਹੀਦ ਭਗਤ ਸਿੰਘ ਨੂੰ ਆਜ਼ਾਦੀ ਦੀ ਲੜਾਈ ਦਾ ਅਸਲ ਹੀਰੋ ਮੰਨਦਾ ਹੈ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ। ਇਹ ਮੰਗ ਵੀ ਲੰਮਾ ਸਮੇਂ ਤੋਂ ਚੱਲੀ ਆ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਹੁਣ ਇਹ ਮਾਮਲਾ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਜਾਣਕਾਰੀ ਮੰਗਣ ਵਾਲੇ ਸ਼ਖਸ ਨੇ ਉਠਾਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਕੀ ਉਹ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੀ ਹੈ ਤੇ ਜੇ ਨਹੀਂ ਤਾਂ ਦੱਸੇ ਕਿ ਉਸ ਦੀ ਕੀ ਕਾਨੂੰਨੀ ਮਜਬੂਰੀ ਹੈ। ਇਸ ਮਗਰੋਂ ਸੂਚਨਾ ਕਮਿਸ਼ਨਰ ਸ੍ਰੀਧਰ ਆਚਾਰਯੁਲੁ ਨੇ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ ਸੁਵਿਧਾਵਾਂ ਤੇ ਪੈਨਸ਼ਨ ਦਿੰਦੀ ਹੈ ਪਰ ਭਗਤ ਸਿੰਘ ਜਿਹੇ ਇਨਕਲਾਬੀਆਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਵਿੱਤੀ ਮਦਦ ਦੀ ਗੱਲ ਤਾਂ ਪਾਸੇ ਹੀ ਰਹਿਣ ਦਿਓ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Embed widget