ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਦਾ ਪਿਸਤੌਲ ਵੇਖਣ ਦੀ ਹੁਣ ਪੂਰੀ ਹੋਈ ਰੀਝ

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਦੇ ਪਿਸਤੌਲ ਨੂੰ ਚੰਗੀ ਤਰ੍ਹਾਂ ਵੇਖਣ ਦੀ ਰੀਝ ਪੂਰੀ ਹੋ ਗਈ ਹੈ। ਹੁਸੈਨੀਵਾਲਾ ਸਥਿਤ ਬੀਐਸਐਫ ਦੇ ਅਜਾਇਬਘਰ ’ਚ ਆਉਣ ਵਾਲੇ ਸੈਲਾਨੀ ਸ਼ਹੀਦ ਭਗਤ ਸਿੰਘ ਦੇ ਪਿਸਤੌਲ ਨੂੰ ਸਹੀ ਢੰਗ ਨਾਲ ਦੇਖ ਸਕਣਗੇ। ਸੈਲਾਨੀ ਹੁਣ ਇਸ ਨਾਲ ਸੈਲਫੀ ਵੀ ਖਿੱਚ ਸਕਣਗੇ। ਬੀਐਸਐਫ ਵੱਲੋਂ ਸ਼ਹੀਦ ਦੇ ਪਿਸਤੌਲ ਨੂੰ ਮੌਜੂਦਾ ਛੋਟੇ ਬਕਸੇ ਦੀ ਥਾਂ ਹੁਣ ਨਵੇਂ ਬਕਸੇ ਵਿੱਚ ਰੱਖਿਆ ਜਾਵੇਗਾ।   ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਡਾਇਰੈਕਟਰ ਜਨਰਲ ਕੇਕੇ ਸ਼ਰਮਾ ਨੇ ਦੱਸਿਆ ਕਿ ਅਜਾਇਬਘਰ ’ਚ ਸ਼ਹੀਦ ਦਾ ਪਿਸਤੌਲ ਇਸ ਢੰਗ ਨਾਲ ਰੱਖਿਆ ਜਾਵੇਗਾ ਕਿ ਇੱਥੇ ਆਉਣ ਵਾਲੇ ਲੋਕ ਇਸ ਨੂੰ ਸਹੀ ਢੰਗ ਨਾਲ ਦੇਖ ਸਕਣ ਤੇ ਇਸ ਨਾਲ ਸੈਲਫੀ ਵੀ ਖਿੱਚ ਸਕਣ। ਉਨ੍ਹਾਂ ਬੀਐਸਐਫ ਦੇ ਪੰਜਾਬ ਫਰੰਟੀਅਰ ਦੇ ਆਈਜੀ ਨੂੰ ਇਸ ਸਬੰਧੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ਼ਹੀਦ ਦੇ ਪਿਸਤੌਲ ਨੂੰ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਰੱਖਿਆ ਜਾਵੇ। ਇਸ ਪਿਸਤੌਲ ਦਾ ਬਕਸਾ ਨਾ-ਟੁੱਟਣਯੋਗ ਕੱਚ ਦਾ ਬਣਿਆ ਹੋਵੇ ਤੇ ਇਸ ਦੀ ਪੂਰੀ ਸੁਰੱਖਿਆ ਕੀਤੀ ਜਾਵੇ। ਇਸ ਸਮੇਂ ਇਹ ਪਿਸਤੌਲ ਕੱਚ ਤੇ ਐਲੂਮੀਨੀਅਮ ਦੀਆਂ ਗਰਿੱਲਾਂ ਨਾਲ ਬਣੇ ਬਕਸੇ ’ਚ ਰੱਖਿਆ ਹੋਇਆ ਹੈ। ਇੱਥੇ ਆਉਣ ਵਾਲੇ ਸੈਲਾਨੀਆਂ, ਜਿਨ੍ਹਾਂ ’ਚ ਇਤਿਹਾਸਕਾਰ ਤੇ ਮੀਡੀਆਕਰਮੀ ਵੀ ਸ਼ਾਮਲ ਹਨ, ਨੇ ਕਈ ਵਾਰ ਮੰਗ ਕੀਤੀ ਸੀ ਕਿ ਇਸ ਪਿਸਤੌਲ ਨੂੰ ਸਹੀ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇ। ਜ਼ਿਕਰਯੋਗ ਹੈ ਇਹ ਉਹ ਪਿਸਤੌਲ ਹੈ ਜਿਸ ਨਾਲ ਸ਼ਹੀਦ ਭਗਤ ਸਿੰਘ ਨੇ 17 ਦਸੰਬਰ, 1928 ਨੂੰ ਬਰਤਾਨਵੀ ਪੁਲੀਸ ਅਫਸਰ ਜੇਪੀ ਸਾਂਡਰਸ ਨੂੰ ਗੋਲੀ ਮਾਰੀ ਸੀ। ਇਹ ਪਿਸਤੌਲ ਲਾਪਤਾ ਹੋਣ ਮਗਰੋਂ ਨਵੰਬਰ 2016 ’ਚ ਇੰਦੌਰ ਦੇ ਅਜਾਇਬਘਰ ਤੋਂ ਬਰਾਮਦ ਹੋਇਆ ਸੀ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget