ਪੜਚੋਲ ਕਰੋ

ਰੱਬ ਦੀ ਕਚਹਿਰੀ 'ਚ ਨਹੀਂ ਬਚਣਗੇ ਬਾਦਲ- ਭਗਵੰਤ ਮਾਨ

  ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਸੂਬੇ ਦੇ ਭਖਵੇਂ ਮੁੱਦਿਆਂ 'ਤੇ ਆਧਾਰਿਤ 'ਪੰਜਾਬ ਜੋੜੋ' ਰੈਲੀਆਂ ਦੇ ਪਹਿਲੇ ਦੌਰ ਦਾ ਆਗਾਜ਼ ਹੋ ਚੁੱਕਾ ਹੈ। ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮਾਇਸਰ ਖਾਨਾ ਤੋਂ ਪਹਿਲੀ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਤ ਲਈ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਦੋਵੇਂ ਹੀ ਜ਼ਿੰਮੇਵਾਰ ਹਨ, ਜਿੰਨ੍ਹਾਂ ਵਾਰੀਆਂ ਬੰਨ੍ਹ ਕੇ ਪੰਜਾਬ ਨੂੰ ਲੁੱਟਿਆ ਤੇ ਹੱਕ ਮੰਗਣ ਵਾਲਿਆਂ ਨੂੰ ਕੁੱਟਿਆ। ਮਾਨ ਨੇ ਕਿਹਾ ਕਿ ਬਾਦਲਾਂ ਨੇ ਆਪਣੀ ਸੱਤਾ ਤੇ ਪੈਸੇ ਦੀ ਭੁੱਖ ਲਈ ਗੁਰੂ ਗ੍ਰੰਥ ਸਾਹਿਬ ਨੂੰ ਵੀ ਗਲੀਆਂ 'ਚ ਰੋਲਿਆ। ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਸੁਖਬੀਰ ਸਿੰਘ ਤੇ ਉਸ ਦੇ ਸਾਲੇ ਬਿਕਰਮ ਸਿੰਘ ਮਜੀਠੀਆ ਦੇ ਪਾਪਾਂ ਦਾ ਫਲ ਜਿਉਂਦੇ ਜੀਅ ਭੋਗ ਕੇ ਜਾਣਗੇ। ਮਾਨ ਨੇ ਕਿਹਾ ਕਿ ਬਾਦਲ ਆਪਣੇ ਪਾਪਾਂ ਤੋਂ ਬਚਣ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਮਦਦ ਲੈ ਸਕਦੇ ਹਨ, ਮਿਲ ਕੇ ਕੇਸ ਕਮਜ਼ੋਰ ਕਰਵਾ ਸਕਦੇ ਹਨ, ਗਵਾਹ ਖ਼ਰੀਦ ਸਕਦੇ ਹਨ ਜਾਂ ਮੁਕਰਵਾ ਸਕਦੇ ਹਨ ਤੇ ਤਿਕੜਮਬਾਜੀਆਂ ਨਾਲ ਕੇਸਾਂ 'ਚੋਂ ਬਰੀ ਵੀ ਹੋ ਸਕਦੇ ਹਨ, ਪਰ ਰੱਬ ਦੀ ਕਚਹਿਰੀ 'ਚੋਂ ਕਿਵੇਂ ਬਚਣਗੇ? ਭਗਵੰਤ ਮਾਨ ਦੀ ਅਗਵਾਈ ਹੇਠ ਸਤੰਬਰ ਮਹੀਨੇ 'ਚ ਪੰਜਾਬ ਅੰਦਰ 10 ਰੈਲੀਆਂ ਹੋਣਗੀਆਂ ਜਿੰਨਾ 'ਚ ਬੇਅਦਬੀ ਮਾਮਲੇ ਦੇ ਨਾਲ-ਨਾਲ ਸਿਹਤ ਤੇ ਸਿੱਖਿਆ, ਨਸ਼ੇ ਤੇ ਬੇਰੁਜ਼ਗਾਰੀ, ਕਰਜ਼ਾ ਤੇ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਸਮੇਤ ਉਨ੍ਹਾਂ ਤਮਾਮ ਮੁੱਦਿਆਂ ਤੇ ਵਾਅਦਿਆਂ ਪ੍ਰਤੀ ਲੋਕ ਲਹਿਰ ਖੜੀ ਕੀਤੀ ਜਾਵੇਗੀ, ਜਿੰਨਾ ਤੋਂ ਪਹਿਲਾਂ ਬਾਦਲ ਸਰਕਾਰ ਮੁਨਕਰ ਸੀ ਤੇ ਹੁਣ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਭੱਜ ਚੁੱਕੀ ਹੈ।
  ਆਮ ਆਦਮੀ ਪਾਰਟੀ ਇੱਕੋ ਇੱਕ ਉਮੀਦ
ਇਸ ਮੌਕੇ ਪਾਰਟੀ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਸਿਸਟਮ ਠੀਕ ਨਹੀਂ ਹੁੰਦਾ ਉਨ੍ਹਾਂ ਚਿਰ ਸੁਧਾਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਪੰਜਾਬ ਦੇ ਲੋਕਾਂ ਨੇ ਬਾਦਲ ਅਤੇ ਕੈਪਟਨ ਵਾਰ-ਵਾਰ ਅਜ਼ਮਾ ਕੇ ਦੇਖ ਲਏ ਹਨ ਹੁਣ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਉਮੀਦ ਬਚੀ ਹੈ। ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਸ਼ਾਨਦਾਰ ਕੰਮਾਂ ਨੇ ਪੰਜਾਬ ਤੇ ਦੇਸ਼ ਵਾਲਿਆਂ ਦੀਆਂ ਇਹ ਉਮੀਦਾਂ ਹੋਰ ਵਧਾ ਦਿੱਤੀਆਂ ਹਨ।
  ਬਾਦਲਾਂ ਤੇ ਕੈਪਟਨ ’ਤੇ ਆਪਣੇ ਖ਼ਿਲਾਫ਼ ਕੇਸਾਂ 'ਚ ਗਵਾਹਾਂ ਨੂੰ ਮੁਕਰਵਾਉਣ ਦੇ ਲਾਏ ਦੋਸ਼
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਤੇ ਬਾਦਲ ਪਰਿਵਾਰ ਉੱਤੇ ਰੁਲੇ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਠੋਸ ਕਦਮ ਨਹੀਂ ਚੁੱਕਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਾਦਲਾਂ ਨੂੰ 'ਤੇ ਬਚਾਉਣ ਲੱਗੀ ਹੋਈ ਹੈ। ਬਾਦਲਾਂ ਦੀ ਮਦਦ ਲਈ ਹੀ ਕੈਪਟਨ ਨੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਾਣਬੁੱਝ ਕੇ ਲੀਕ ਕਰਵਾਈ ਤੇ ਬਾਦਲਾਂ ਨੇ ਕੇਸ ਦਰਜ ਹੋਣ ਤੋਂ ਪਹਿਲਾਂ ਹੀ ਹਿੰਮਤ ਸਿੰਘ ਵਰਗੇ ਗਵਾਹਾਂ ਨੂੰ ਮੁਕਰਾਉਣਾ ਸ਼ੁਰੂ ਕਰ ਦਿੱਤਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget