ਪੜਚੋਲ ਕਰੋ

ਸਿੱਧੂ ਦੇ ਨਾਂ ਤੋਂ ਡਰੇ ਭਗਵੰਤ ਮਾਨ, ਕਿਹਾ ਨਹੀਂ ਮੰਨੀ ਜਾਵੇਗੀ ਕੋਈ ਸ਼ਰਤ

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਨੇ ਕਿ ਪ੍ਰਸ਼ਾਤਤ ਕਿਸ਼ੋਰ ਨੇ ਖੁਦ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ। ਕੈਪਟਨ ਨੇ ਇਹ ਵੀ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹਨ ਤੇ ਪਾਰਟੀ ਨਾਲ ਬਣੇ ਰਹਿਣਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਨੇਤਾ ਨਵਜੋਤ ਸਿੱਧੂ ਦੇ ਸਪੰਰਕ 'ਚ ਨਹੀਂ ਹੈ। ਭਗਵੰਤ ਮਾਨ ਨੇ ਤਾਂ ਸਿੱਧੂ ਨੂੰ ਇਹ ਕਹਿ ਦਿੱਤਾ ਕਿ ਉਹ ਸਥਿਤੀ ਸਾਫ ਕਰਨ ਜੋ ਚਰਚਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਸਿੱਧੂ ਨੂੰ ਆਪ 'ਚ ਸਾਮਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕਾਇਮ ਕੀਤਾ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਨੇ ਕਿ ਪ੍ਰਸ਼ਾਤਤ ਕਿਸ਼ੋਰ ਨੇ ਖੁਦ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ। ਕੈਪਟਨ ਨੇ ਇਹ ਵੀ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹਨ ਤੇ ਪਾਰਟੀ ਨਾਲ ਬਣੇ ਰਹਿਣਗੇ। ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ ਪਰ ਭਗਵੰਤ ਮਾਨ ਨੂੰ ਅਜੇ ਵੀ ਯਕੀਨ ਨਹੀਂ, ਇਸ ਲਈ ਉਨ੍ਹਾਂ ਖੁਦ ਸਿੱਧੂ ਨੂੰ ਇਸ 'ਤੇ ਆਪਣਾ ਰੁਖ਼ ਸਾਫ ਕਰਨ ਲਈ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਸਾਡੇ ਕਿਸੇ ਲੀਡਰ ਦਾ ਸਿੱਧੂ ਨਾਲ ਫਿਲਹਾਲ ਕੋਈ ਸੰਪਰਕ ਨਹੀਂ ਹੋਇਆ ਪਰ ਜੇਕਰ ਕੋਈ ਬਿਨਾਂ ਸ਼ਰਤ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਪਾਰਟੀ 'ਚ ਸੁਆਗਤ ਹੈ। ਯਾਨੀ ਉਨ੍ਹਾਂ ਸਾਫ ਤੌਰ 'ਤੇ ਕਹਿ ਦਿੱਤਾ ਕਿ ਜੇਕਰ ਸਿੱਧੂ ਆਉਣਾ ਵੀ ਚਾਹੁਣ ਤਾਂ ਉਨ੍ਹਾਂ ਦੀ ਕੋਈ ਖ਼ਾਸ ਸ਼ਰਤ ਨਹੀਂ ਮੰਨੀ ਜਾਵੇਗੀ। ਕੋਰੋਨਾ ਵਾਇਰਸ: ਅੰਧ ਵਿਸ਼ਵਾਸ ਨੇ ਫੜ੍ਹਿਆ ਜ਼ੋਰ, ਔਰਤਾਂ ਨੇ ਵਾਇਰਸ ਨੂੰ ਦਿੱਤਾ ਦੇਵੀ ਦਾ ਰੂਪ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget