ਪੜਚੋਲ ਕਰੋ

ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ ! ਨੌਕਰੀ ਲਈ ਕਰ ਸਕਣਗੇ ਅਪਲਾਈ

ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ

Punjab News: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।

ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget