ਪੜਚੋਲ ਕਰੋ

ਖਹਿਰਾ ਦੇ ਵੱਖ ਹੁੰਦਿਆਂ ਹੀ ਟਕਸਾਲੀਆਂ ਕੋਲ ਪਹੁੰਚੇ ਭਗਵੰਤ ਮਾਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਚੜ੍ਹਣਾ ਸ਼ੁਰੂ ਹੋ ਗਿਆ ਹੈ। ਦਿੱਲੀ ਤੇ ਪੰਜਾਬ ਵਿੱਚ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਵਾਲੇ ਲੀਡਰਾਂ ਨਾਲ ਅੰਮ੍ਰਿਤਸਰ ਵਿੱਚ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹੋਈ ਚਰਚਾ ਦੇ ਵੇਰਵੇ ਨਹੀਂ ਮਿਲੇ ਪਰ ਇਹ ਤੈਅ ਹੈ ਕਿ ਕਾਂਗਰਸ ਨਾਲ ਗੱਠਜੋੜ ਤੋਂ ਇਨਕਾਰ ਕਰਨ ਮਗਰੋਂ ਆਮ ਆਦਮੀ ਪਾਰਟੀ ਨਵੇਂ ਭਾਈਵਾਲ ਲੱਭ ਰਹੀ ਹੈ। ਲੰਘੇ ਦਿਨ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ 'ਆਪ' ਨੇ ਸਪਸ਼ਟ ਕੀਤਾ ਸੀ ਕਿ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਹੋਰ ਹਮਖਿਆਲੀ ਧਿਰਾਂ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ।

ਖਹਿਰਾ ਦੇ ਵੱਖ ਹੁੰਦਿਆਂ ਹੀ ਟਕਸਾਲੀਆਂ ਕੋਲ ਪਹੁੰਚੇ ਭਗਵੰਤ ਮਾਨ

ਦਿਲਚਸਪ ਗੱਲ਼ ਹੈ ਕਿ ਟਕਸਾਲੀ ਲੀਡਰਾਂ ਤੇ ਆਮ ਆਦਮੀ ਪਾਰਟੀ ਦੇ ਬਾਗੀ ਖਹਿਰਾ ਧੜੇ ਦੀ ਵੀ ਗੱਲ਼ਬਾਤ ਚੱਲ ਰਹੀ ਹੈ। ਅਜਿਹੇ ਵਿੱਚ ਟਕਸਾਲੀ ਲੀਡਰ ਕਿਸ ਨੂੰ ਚੁਣਨਗੇ, ਇਹ ਦਿਲਚਸਪ ਹੋਏਗਾ। ਸੁਖਪਾਲ ਖਹਿਰਾ ਨੇ ਅਜੇ ਐਤਵਾਰ ਹੀ ਅਸਤੀਫਾ ਦਿੱਤਾ ਤੇ ਅੱਜ ਅਗਲੇ ਦਿਨ ਭਗਵੰਤ ਮਾਨ ਟਕਸਾਲੀ ਲੀਡਰਾਂ ਕੋਲ ਪਹੁੰਚ ਗਏ। ਖਹਿਰਾ ਅੱਠ ਜਨਵਰੀ ਨੂੰ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਯਾਦ ਰਹੇ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹਦਿਆਂ ਵੱਖਰਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਲੋਕ ਸਭਾ ਤੇ ਸ਼੍ਰੋਮਣੀ ਕਮੇਟੀ ਚੋਣਾਂ ਲੜਨਗੇ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget