ਪੜਚੋਲ ਕਰੋ

ਪੰਜਾਬ ਦੇ ਬਜਟ ਸੈਸ਼ਨ ਤੋਂ ਪਹਿਲਾਂ ਭਗਵੰਤ ਮਾਨ ਦਾ ਵੱਡਾ ਐਲਾਨ

ਕੋਰੋਨਾ 'ਤੇ ਨਿਯਮਾਂ ਦੀ ਪਾਲਣਾ ਦੇ ਮਸਲੇ 'ਤੇ ਬੋਲਦਿਆਂ ਮਾਨ ਨੇ ਕਿਹਾ ਹਾਲ ਹੀ 'ਚ ਕੈਪਟਨ ਦੀ ਪੋਤੀ ਦਾ ਵਿਆਹ ਹੋਇਆ ਜਿਸ 'ਚ ਕੋਰੋਨਾ ਦਾ ਕੋਈ ਡਰ ਦੇਖਣ ਨੂੰ ਨਹੀਂ ਮਿਲਿਆ।

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਚਾਰ ਸਾਲ ਹੋ ਗਏ ਤੇ ਆਖਰੀ ਸਾਲ 'ਚ ਵੀ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਸਰਕਾਰ ਬਣਾਉਣ ਤੋਂ ਪਹਿਲਾਂ ਕੈਪਟਨ ਨੇ ਵੱਡੇ-ਵੱਡੇ ਵਾਅਦੇ ਕੀਤ ਸਨ ਪਰ ਨਿਭਾਇਆ ਕੋਈ ਵੀ ਨਹੀਂ। ਭਗਵੰਤ ਮਾਨ ਸੰਗਰੂਰ 'ਚ ਇਕ ਧਾਰਮਿਕ ਸਮਾਗਮ 'ਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਬਜਟ ਸੈਸ਼ਨ 'ਚ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਘੇਰੇਗੀ ਤੇ ਸਰਕਾਰ ਦਾ ਵਿਰੋਧ ਕਰਾਂਗੇ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਨੇ ਅੰਦੋਲਨ 'ਚ ਵੀ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਨਾ ਪੰਜਾਬ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੁਝ ਕੀਤਾ ਸਿਰਫ਼ ਬਿਆਨਾਂ ਨਾਲ ਹੀ ਸਾਰਿਆ ਜਾ ਰਿਹਾ ਹੈ।

ਕੋਰੋਨਾ 'ਤੇ ਨਿਯਮਾਂ ਦੀ ਪਾਲਣਾ ਦੇ ਮਸਲੇ 'ਤੇ ਬੋਲਦਿਆਂ ਮਾਨ ਨੇ ਕਿਹਾ ਹਾਲ ਹੀ 'ਚ ਕੈਪਟਨ ਦੀ ਪੋਤੀ ਦਾ ਵਿਆਹ ਹੋਇਆ ਜਿਸ 'ਚ ਕੋਰੋਨਾ ਦਾ ਕੋਈ ਡਰ ਦੇਖਣ ਨੂੰ ਨਹੀਂ ਮਿਲਿਆ। ਜਿਸ ਤੋਂ ਪਤਾ ਲੱਗਦਾ ਹੈ ਕਿ ਨਿਯਮਾਂ ਦਾ ਪਾਲਣ ਕਰਨ ਦੀ ਆਮ ਲੋਕਾਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ ਜਦਕਿ ਖੁਦ ਸਰਕਾਰ ਨਿਯਮਾਂ ਦਾ ਪਾਲਣ ਨਹੀਂ ਕਰ ਰਹੀ। 

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget