ਪੜਚੋਲ ਕਰੋ

ਭਗਵੰਤ ਮਾਨ ਦੀਆਂ ਕੈਪਟਨ ਨੂੰ ਖਰੀਆਂ-ਖਰੀਆਂ, ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ

ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੰਜਾਬ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਨਾ ਨੀਅਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਦਿਖਾਈ ਦਿੰਦੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ। ਉਸ ਤੋਂ ਸਪਸ਼ਟ ਹੈ ਕਿ ਕਾਂਗਰਸ 'ਚ ਖ਼ਾਨਾ-ਜੰਗੀ ਸਿਖ਼ਰਾਂ 'ਤੇ ਹੈ।

ਉਨ੍ਹਾਂ ਕਿਹਾ ਆਪਣੇ ਫਾਰਮ ਹਾਊਸ 'ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ 'ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ 'ਤੇ ਕੋਈ ਪਕੜ ਹੈ। ਭਗਵੰਤ ਮਾਨ ਨੇ ਤੰਜ ਕੱਸਿਆ ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੇ ਹਨ।

ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁੱਝ ਸੰਸਦਾਂ ਨੇ ਬੈਠਕ ਦੇ ਸਫਲ ਹੋਣ ਦਾ ਦਾਅਵਾ ਕੀਤਾ ਜਦਕਿ ਕੁੱਝ ਸੰਸਦਾਂ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁੱਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ।

ਗੰਭੀਰਤਾ ਦੀ ਕਮੀ ਇਥੇ ਵੀ ਸਪੱਸ਼ਟ ਦੇਖੀ ਜਾ ਸਕਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਸਨ। ਉਹ ਰੇਲ ਮੰਤਰੀ ਨੂੰ ਖੁਦ ਮਿਲਣ ਲਈ ਨਹੀਂ ਗਏ। ਜੇਕਰ ਉਹ ਪੰਜਾਬ ਦੇ ਹਿੱਤ ਲਈ ਸੋਚਦੇ ਤਾਂ ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਦੇ।

ਰਤਰਾਪੁਰ ਸਾਹਿਬ ਦੇ ਮਸਲੇ 'ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਕਦਮ

ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੰਜਾਬ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਨਾ ਨੀਅਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਦਿਖਾਈ ਦਿੰਦੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜਦੋਂ ਨੀਅਤ ਅਤੇ ਕਾਬਲੀਅਤ ਜਵਾਬ ਦੇ ਜਾਵੇ ਤਾਂ ਗੱਦੀ ਛੱਡ ਦੇਣੀ ਚਾਹੀਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget