ਪੜਚੋਲ ਕਰੋ

ਭਗਵੰਤ ਮਾਨ ਵੱਲੋਂ ਸੋਚ-ਸਮਝ ਕੇ ਸਰਪੰਚ ਚੁਣਨ ਦੀ ਸਲਾਹ

ਚੰਡੀਗੜ੍ਹ: ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰਣਨੀਤੀ ਬਣਾਈ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਨਾਲ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਨੇ ਉਮੀਦਵਾਰਾਂ ਨੂੰ ਚੋਣਾਂ ਸਾਫ਼-ਸੁਥਰੇ ਤਰੀਕੇ ਨਾਲ ਲੜਨ ਦੀ ਸਲਾਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸੋਚ-ਸਮਝ ਕੇ ਹੀ ਪਿੰਡ ਦਾ ਮੁਖੀ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਦਾ ਏਕਾ ਰੱਖਣ ਵਾਲਾ ਹੀ ਸਰੰਪਚ ਬਣਾਇਆ ਜਾਵੇ। ਭਗਵੰਤ ਮਾਨ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ 'ਤੇ ਵੀ ਖੂਬ ਵਰ੍ਹੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਦਿਨ-ਦਿਹਾੜੇ ਸ਼ਰੇਆਮ ਕਤਲ ਹੋ ਰਹੇ ਹਨ। ਚੋਣਾਂ 'ਚ ਕਾਂਗਰਸੀ ਧੱਕੇਸ਼ਾਹੀ ਕਰ ਰਹੇ ਹਨ। ਕਾਂਗਰਸੀ ਵਾਰਡ ਨੂੰ ਆਪਣੇ ਹਿਸਾਬ ਨਾਲ ਬਦਲ ਰਹੇ ਹਨ। ਇਸ ਤਰ੍ਹਾਂ ਕੈਪਟਨ ਸਰਕਾਰ ਜਮਹੂਰੀਅਤ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸਰਦ ਰੁੱਤ ਇੱਕ ਮਜ਼ਾਕ ਸੀ। ਸਰਕਾਰ ਬਰਗਾੜੀ ਮਾਮਲੇ ਨੂੰ ਵੀ ਠੰਢੇ ਬਸਤੇ ਪਾ ਰਹੀ ਹੈ। ਭਗਵੰਤ ਮਾਨ ਨੇ ਅਕਾਲੀ ਦਲ ਨੂੰ ਵੀ ਰਗੜੇ ਲਾਏ। ਬਾਦਲਾਂ ਵੱਲੋਂ ਭੁੱਲਾਂ ਬਖਸ਼ਾਉਣ 'ਤੇ ਮਾਨ ਨੇ ਕਿਹਾ ਕਿ ਪਾਪਾਂ ਦੀ ਮੁਆਫ਼ੀ ਨਹੀਂ ਸਗੋਂ ਸਜਾ ਮਿਲਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Embed widget