ਪੜਚੋਲ ਕਰੋ

ਕੀ ਖਹਿਰਾ ਤੇ ਭਗਵੰਤ ਮਾਨ ਹੋਏ ਤੜਿੰਗ..? ਪਹਿਲਾਂ ਜਾਂਚ ਬਿਠਾਈ ਹੁਣ ਕਿਹਾ ਨਾਲ ਖੜ੍ਹਾ..!

ਚੰਡੀਗੜ੍ਹ: ਸੁਖਪਾਲ ਖਹਿਰਾ ਦੇ ਮੁੱਦੇ ਸਮੇਂ ਮੈਂ ਲੋਕ ਸਭਾ ਦੀਆਂ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ 'ਬਿਜ਼ੀ' ਸੀ। ਇਸ ਕਰ ਕੇ ਮੈਂ ਇੱਥੇ ਨਹੀਂ ਆ ਸਕਿਆ। ਪਰ ਮੈਂ ਪੂਰਨ ਤੌਰ 'ਤੇ ਖਾਹਿਰਾ ਨਾਲ ਹਾਂ। ਸੁਖਪਾਲ ਖਾਹਿਰਾ ਵਿਵਾਦ 'ਤੇ ਹੁਣ ਤੱਕ ਚੁੱਪ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖਹਿਰਾ ਦੇ ਮਸਲੇ 'ਤੇ ਪਾਰਟੀ ਦੀ ਸਹਿਮਤੀ ਨਾਲ ਜਾਂਚ ਜ਼ਰੂਰ ਬਿਠਾਈ ਸੀ ਪਰ ਹੁਣ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ ਤੇ ਉਸ ਜਾਂਚ ਦਾ ਕੋਈ ਮਤਲਬ ਨਹੀਂ ਬਣਦਾ। ਮਾਨ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਖਹਿਰਾ ਦੇ ਖਿਲਾਫ ਇਕਜੁੱਟ ਨੇ ਤੇ ਇਸ ਨਾਲ ਉਨ੍ਹਾਂ ਦੇ ਮਿਲੇ ਹੋਣ ਦੇ ਸਬੂਤ ਵੀ ਮਿਲੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਧੜੇਬੰਦੀ ਨਹੀਂ ਹੈ ਤੇ ਅੰਦੂਰਨੀ ਲੋਕਤੰਤਰ ਕਰਨ ਸਾਰੇ ਆਪਣੀ ਗੱਲ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਵੀ ਪਾਰਟੀ ਦੇ ਨਾਲ ਹਨ ਤੇ ਇਹ ਸਭ ਮੀਡੀਆ ਦੀ ਚਰਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਸਾਰੇ ਨਿਗਮਾਂ 'ਤੇ ਨਗਰ ਕੌਂਸਲ ਦੀਆਂ ਚੋਣਾਂ ਲੜੇਗੀ। ਮਾਨ ਨੇ ਕਿਹਾ ਕਿ ਚੋਣਾਂ ਲਈ ਪਾਰਟੀ ਦੀ ਪੂਰੀ ਤਿਆਰੀ ਹੈ ਤੇ ਇਸ ਵਾਰ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਰਹੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget