ਪੜਚੋਲ ਕਰੋ

Sukhpal Khaira: ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ

Sukhpal Khaira: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਵੱਲੋਂ 45 ਫੀਸਦੀ ਅੰਕਾਂ ਨਾਲ ਪੰਜਾਬੀ ਦੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ...

Sukhpal Khaira: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਵੱਲੋਂ 45 ਫੀਸਦੀ ਅੰਕਾਂ ਨਾਲ ਪੰਜਾਬੀ ਦੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦੇਣ ਮਗਰੋਂ ਪਲਟਵਾਰ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ।

ਦਰਅਸਲ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।”

ਮੁੱਖ ਮੰਤਰੀ ਨੇ ਅਕਾਲੀ ਨੇਤਾ ਬਿਕਰਮ ਮਜੀਠੀਆ ਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਤੇ ਉਹ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।

ਮਜੀਠੀਆ ਨੇ ਵੀ ਕੀਤਾ ਵਾਰ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਇੱਕ ਮਹੀਨੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦੇਣ ਮਗਰੋਂ ਮਜੀਠੀਆ ਨੇ ਪਲਟਵਾਰ ਕੀਤਾ ਹੈ। ਮਜੀਠੀਆ ਨੇ ਕਿਹਾ ਹੈ ਕਿ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡਣ ਵਾਲਾ ਅੱਜ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ।

ਇਹ ਵੀ ਪੜ੍ਹੋ: Health Benefits Of Lassi: ਕਈ ਰੋਗਾਂ ਦੇ ਇਲਾਜ ਲਈ ਰਾਮਬਾਣ ਹੈ ਲੱਸੀ, ਬਹੁਤੇ ਲੋਕ ਨਹੀਂ ਜਾਣਦੇ ਫਾਇਦੇ

ਬਿਕਰਮ ਮਜੀਠੀਆ ਨੇ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ....ਪੰਜਾਬੀਆਂ ਨੂੰ ਬਹੁਤ ਹੈਰਾਨੀ ਹੋ ਰਹੀ ਹੈ ਕਿ ਜਿਸ ਵਿਅਕਤੀ ਨੇ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ ਹੋਵੇ, ਉਹ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਭਗਵੰਤ ਮਾਨ ਜੀ ਪੰਜਾਬੀਆਂ ਨੇ 2022 ਵਿੱਚ ਤੁਹਾਡੇ ’ਤੇ ਇਸ ਕਰਕੇ ਵਿਸਾਹ ਕਰ ਲਿਆ ਸੀ ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਤੁਸੀਂ ਸੂਬੇ ਦੇ ਸਭ ਤੋਂ ਨਿਕੰਮੇ ਮੁੱਖ ਮੰਤਰੀ ਸਾਬਤ ਹੋਵੋਗੇ। ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ।

ਇਹ ਵੀ ਪੜ੍ਹੋ: Ludhiana News: ਸਿੱਖੀ ਦੇ ਪ੍ਰਚਾਰ ਲਈ ਬਜੁਰਗ ਜੋੜੇ ਨੇ ਬਣਾਇਆ ਰਿਕਾਰਡ! ਕਾਰ ਰਾਹੀਂ ਹੀ ਘੁੰਮੇ 87 ਦੇਸ਼, ਸਵਾ ਦੋ ਲੱਖ ਕਿਲੋਮੀਟਰ ਕੀਤਾ ਸਫਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

ਅੰਮ੍ਰਿਤਸਰ NRI 'ਤੇ ਹਮਲੇ ਨੂੰ ਲੈ ਕੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇMoga | ਮਰੀਜ਼ ਲੈ ਕੇ ਜਾ ਰਹੀ ਐਂਬੂਲੈਂਸ ਤੇ ਕਾਰ ਵਿਚਕਾਰ ਟੱਕਰ,ਮਰੀਜ਼ ਦੀ ਮੌਤ -8 ਜਖ਼ਮੀAssam News | 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਵਾਲੇ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤFarmer leader Joginder Singh Ugrahan ਦੇ ਕੁੜਮ ਨੇ ਕੀਤੀ ਖੁਦ..ਕੁ..ਸ਼ੀ !!!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget