ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸੀ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਤੇ ਕੈਪਟਨ ਸਰਕਾਰ ਨੂੰ ਘੇਰਨ ਦਾ ਇਕ ਹੋਰ ਮੌਕਾ ਮਿਲ ਗਿਆ ਹੈ।


ਭਗਵੰਤ ਮਾਨ ਨੇ ਕਿਹਾ ਬਾਜਵਾ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਖੋਹ ਲਈ ਗਈ ਹੈ ਪਰ ਇਹ ਪੈਮਾਨਾ ਬਾਦਲ ਪਰਿਵਾਰ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਲੀਡਰਾਂ ‘ਤੇ ਲਾਗੂ ਕਿਉਂ ਨਹੀਂ ਹੋ ਸਕਦਾ।


ਭਗਵੰਤ ਮਾਨ ਦੀ ਕੈਪਟਨ ਨੂੰ ਨਵੀਂ ਸਲਾਹ, ਜੇ ਕੰਮ ਨਹੀਂ ਕਰਨਾ ਤਾਂ...


ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਤੇ ਮਜੀਠੀਆ ਕੋਲ ਵੱਡੀ ਗਿਣਤੀ ‘ਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਮਜੀਠੀਆ ਅਤੇ ਬਾਦਲ ਪਰਿਵਾਰ ਦੀ ਸੁਰੱਖਿਆ ਛਤਰੀ ਬਾਰੇ ਪੰਜਾਬ ਦੇ ਲੋਕਾਂ ਨੂੰ ਸਪਸ਼ਟੀ ਕਰਨ ਦੇਣ।


ਆਬਕਾਰੀ ਵਿਭਾਗ ਵੱਲੋਂ 27,600 ਲੀਟਰ ਨਜਾਇਜ਼ ਸਪਿਰਟ ਬਰਾਮਦ, ਸ਼ਰਾਬ ਬਣਾਉਣ ਲਈ ਕੀਤਾ ਜਾਣਾ ਸੀ ਇਸਤੇਮਾਲ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ