ਪੜਚੋਲ ਕਰੋ

ਸੁਖਬੀਰ ਦੀ ਵੰਗਾਰ 'ਤੇ ਭਗਵੰਤ ਮਾਨ ਨੇ ਦਿੱਤਾ ਜਵਾਬ

ਸੰਗਰੂਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਪਹਿਲਾਂ ਸੰਗਰੂਰ ਤੋਂ ਚੋਣ ਲੜਨ ਲਈ ਚੈਲੇਂਜ ਕੀਤਾ ਸੀ ਜਿਹੜਾ ਉਨ੍ਹਾਂ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਵੀ ਹਰਸਿਮਰਤ ਬਾਦਲ ਖ਼ਿਲਾਫ਼ ਆ ਕੇ ਚੋਣ ਲੜ ਲੈਣ। ਸੁਖਬੀਰ ਨੇ ਅਜਿਹਾ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਬਠਿੰਡਾ ਤੋਂ ਚੋਣ ਲੜਨ ਖ਼ਿਲਾਫ਼ ਕੀਤੇ ਬਿਆਨ ਬਾਰੇ ਕਿਹਾ ਹੈ। ਇਹ ਵੀ ਪੜ੍ਹੋ- ਹਰਸਿਮਰਤ ਖ਼ਿਲਾਫ਼ ਚੋਣ ਲੜਨ ਲਈ ਸੁਖਬੀਰ ਬਾਦਲ ਨੇ ਵੰਗਾਰੇ ਭਗਵੰਤ ਮਾਨ ਭਗਵੰਤ ਮਾਨ ਨੇ ਬੇਅਦਬੀ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਐਸਆਈਟੀ ਵੱਲੋਂ ਜਿਹੜੀ ਜਾਂਚ ਕੀਤੀ ਰਹੀ ਹੈ, ਉਹ ਸਿੱਧੀ ਬਾਦਲਾਂ ਦੇ ਘਰ ਜਾ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਜੇਲ੍ਹ ਜਾਣ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੂੰ ਜੇਲ੍ਹ ’ਚ ਕੱਪੜੇ ਨਹੀਂ ਲਿਜਾਣੇ ਪੈਣੇ, ਬਲਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਵਰਦੀ ਮਿਲੇਗੀ। ਦਰਅਸਲ, ਭਗਵੰਤ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਜਾ ਰਹੇ ਹਨ। ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਪਾਸੇ ਤੇ ਅਕਾਲੀ-ਭਾਜਪਾ ਦੂਜੇ ਪਾਸੇ ਹਨ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਕਹਿੰਦਾ ਹਾਂ ਕਿ ਉਹ ਵੀ ਉੱਥੇ ਹੀ ਆ ਜਾਣ ਸਾਰਾ ਮੇਲਾ ਇਕੱਠਾ ਹੋ ਜਾਵੇਗਾ, ਕਿਉਂਕਿ ਇਹ ਸਾਰੇ ਅਕਾਲੀ ਦਲ ਨੂੰ ਹਰਾਉਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਜਲਾਲਾਬਾਦ ਤੋਂ ਚੋਣ ਲੜੀ ਸੀ, ਪਰ ਹਾਰ ਗਏ ਸਨ। ਉੱਧਰ, ਹਰਸਿਮਰਤ ਕੌਰ ਬਾਦਲ ਦਾ ਚੋਣ ਹਲਕਾ ਕੀ ਹੋਵੇਗਾ, ਇਸ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਹਲਕਾ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਿਆਸ ਹਨ ਕਿ ਹਰਸਿਮਰਤ ਫ਼ਿਰੋਜ਼ਪੁਰ ਤੋਂ ਚੋਣ ਲੜ ਸਕਦੇ ਹਨ। ਪਰ ਸੁਖਪਾਲ ਖਹਿਰਾ ਨੇ ਪਹਿਲਾਂ ਹੀ ਖ਼ੁਦ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਜਿਹੇ 'ਚ ਭਗਵੰਤ ਮਾਨ ਨੂੰ ਸੁਖਬੀਰ ਦੀ ਵੰਗਾਰ ਦੇ ਦਿੱਤੀ ਹੈ ਕਿ ਉਹ ਵੀ ਹਰਸਿਮਰਤ ਖ਼ਿਲਾਫ਼ ਚੋਣ ਲੜ ਲੈਣ। ਹੋਰ ਖ਼ਬਰਾਂ- ਢੀਂਡਸਾ ਨੂੰ ਲੋਕ ਸਭਾ ਚੋਣ ਲੜਵਾਉਣ ਲਈ ਸੁਖਬੀਰ ਨੇ ਲਾਏ ਸੰਗਰੂਰ ਡੇਰੇ ਇਹ ਵੀ ਪੜ੍ਹੋ- ਢੀਂਡਸਾ ਨਹੀਂ ਮੰਨਦੇ ਤਾਂ ਇਹ ਅਕਾਲੀ ‘ਸੂਰਮਾ’ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਲਈ ਤਿਆਰ!

ਟਾਪ ਹੈਡਲਾਈਨ

ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget