ਪੜਚੋਲ ਕਰੋ

ਸ਼ਮਸ਼ਾਨ ਇੰਨੇ ਵਧੀਆ ਬਣਾ ਦਵਾਂਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ: ਰਾਜਾ ਵੜਿੰਗ

ਭਗਵੰਤ ਨਾਲ ਨੇ ਰਾਜਾ ਵੜਿੰਗ ਦੇ ਇਸ ਬਿਆਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਬਿਆਨ ਹੈ ਤੇ ਇਸ ਤੋਂ ਕਾਂਗਰਸ ਦੀ ਘਟੀਆ ਸੋਚ ਬਾਰੇ ਪਤਾ ਚੱਲਦਾ ਹੈ। ਰਾਜਾ ਵੜਿੰਗ ਲੋਕਾਂ ਨੂੰ ਮਾਰ ਕੇ ਹੀ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਜਗੀਰ ਕੌਰ ਨੇ ਵੀ ਸ਼ਰਮਨਾਕ ਬਿਆਨ ਦਿੱਤਾ ਸੀ।

ਚੰਡੀਗੜ੍ਹ: ਅਕਸਰ ਵਿਵਾਦਿਤ ਬਿਆਨਾਂ ਕਰਕੇ ਚਰਚਾਵਾਂ ਵਿੱਚ ਰਹਿਣ ਵਾਲੇ ਕਾਂਗਰਸ ਲੀਡਰ ਰਾਜਾ ਵੜਿੰਗ ਇੱਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਰਕੇ ਚਰਚਾਵਾਂ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਹੈ ਕਿ ਉਹ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦੇਣਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ। ਉਨ੍ਹਾਂ ਦੇ ਇਸ ਬਿਆਨ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸਾਂਸਦ ਭਗਵੰਤ ਨਾਲ ਨੇ ਰਾਜਾ ਵੜਿੰਗ ਦੇ ਇਸ ਬਿਆਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਬਿਆਨ ਹੈ ਤੇ ਇਸ ਤੋਂ ਕਾਂਗਰਸ ਦੀ ਘਟੀਆ ਸੋਚ ਬਾਰੇ ਪਤਾ ਚੱਲਦਾ ਹੈ। ਰਾਜਾ ਵੜਿੰਗ ਲੋਕਾਂ ਨੂੰ ਮਾਰ ਕੇ ਹੀ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਜਗੀਰ ਕੌਰ ਨੇ ਵੀ ਸ਼ਰਮਨਾਕ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਮਾਨ ਨੇ ਕੇਵਲ ਢਿੱਲੋਂ ਵੱਲੋਂ ਨਾਰਾਜ਼ ਕਾਂਗਰਸੀਆਂ ਨੂੰ ਮਨਾਉਣ ਦੀ ਕਵਾਇਦ ਬਾਰੇ ਕਿਹਾ ਕਿ ਰੁੱਸੇ ਲੀਡਰਾਂ ਨੂੰ ਮਨਾਉਣ ਨਾਲ ਕੋਈ ਫਰਕ ਨਹੀਂ ਪੈਣਾ। ਮਨਾਉਣਾ ਹੀ ਹੈ ਤਾਂ ਵੋਟਰਾਂ ਨੂੰ ਮਨਾਇਆ ਜਾਣਾ ਚਾਹੀਦਾ ਹੈ। ਲੋਕਾਂ ਨੂੰ ਰੁਜ਼ਗਾਰ ਦੇ ਕੇ ਤੇ ਸਾਰੇ ਕੀਤੇ ਵਾਅਦੇ ਪੂਰੇ ਕਰਕੇ ਮਨਾਇਆ ਜਾ ਸਕਦਾ ਹੈ। ਵੇਖੋ ਵੀਡੀਓ-

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget