ਪੜਚੋਲ ਕਰੋ

ਸਾਂਸਦ ਨੇ ਕਿਹਾ ਭਗਵੰਤ ਮਾਨ ਤੋਂ ਆਉਂਦੀ ਸ਼ਰਾਬ ਦੀ ਬੋਅ, ਮੇਰੀ ਸੀਟ ਬਦਲੋ!

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਇੱਕ ਹੋਰ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ 'ਤੇ ਸੰਸਦ ਵਿੱਚ ਸ਼ਰਾਬ ਪੀ ਕੇ ਆਉਣ ਦਾ ਇਲਜ਼ਾਮ ਲੱਗਾ ਹੈ। ਇਲਜ਼ਾਮ ਕਿਸੇ ਹੋਰ ਨੇ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਹੀ ਸਾਂਸਦ ਹਰਿੰਦਰ ਸਿੰਘ ਖਾਲਸਾ ਨੇ ਲਾਇਆ ਹੈ।     ਸਾਂਸਦ ਹਰਿੰਦਰ ਸਿੰਘ ਖਾਲਸਾ ਨੇ ਕਿਹਾ ਹੈ ਕਿ ਉਹ ਭਗਵੰਤ ਮਾਨ ਤੋਂ ਬਹੁਤ ਪ੍ਰੇਸ਼ਾਨ ਹਨ। ਸੰਸਦ ਵਿੱਚ ਉਨ੍ਹਾਂ ਦੀ ਸੀਟ ਭਗਵੰਤ ਮਾਨ ਦੇ ਨਾਲ ਹੈ। ਭਗਵੰਤ ਮਾਨ ਅਕਸਰ ਸ਼ਰਾਬ ਪੀ ਕੇ ਆਉਂਦੇ ਹਨ। ਇਸ ਲਈ ਉਨ੍ਹਾਂ ਤੋਂ ਬਹੁਤ ਮੁਸ਼ਕ ਆਉਂਦੀ ਹੈ।     ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਸੀਟ ਬਦਲ ਦਿੱਤੀ ਜਾਵੇ। ਉਨ੍ਹਾਂ ਕਿਹਾ ਹੈ ਕਿ ਉਹ ਬੜੇ ਸਮੇਂ ਤੋਂ ਪ੍ਰੇਸ਼ਾਨ ਹਨ। ਦਰਅਸਲ ਖਾਲਸਾ ਨੇ ਸਪੀਕਰ ਨੂੰ ਦਿੱਤੀ ਸ਼ਿਕਾਇਤ ਵਿੱਚ ਭਗਵੰਤ ਮਾਨ ਦਾ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ 495 ਨੰਬਰ ਸੀਟ ਬਦਲ ਦੇਣ ਕਿਉਂਕਿ ਨਾਲ ਵਾਲੀ ਸੀਟ ਤੋਂ ਬੜੀ ਮੁਸ਼ਕ ਆਉਂਦੀ ਹੈ। ਕਾਬਲੇਗੌਰ ਹੈ ਕਿ 496 ਨੰਬਰ ਸੀਟ ਭਗਵੰਤ ਮਾਨ ਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ

Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ

Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ

Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?

Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ

Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...

Embed widget