ਪੜਚੋਲ ਕਰੋ

ਭਗਵੰਤ ਮਾਨ ਦਾ ਸਸਪੈਂਸ ਹੋਇਆ ਖ਼ਤਮ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਲਾਪਤਾ ਹੋਣ ਦਾ ਸਸਪੈਂਸ ਖ਼ਤਮ ਹੋ ਗਿਆ ਹੈ। ਭਗਵੰਤ ਮਾਨ ਨੇ ਵੀਡੀਓ ਜਾਰੀ ਕਰ ਕੇ ਆਖਿਆ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਰੁਝੇਵਿਆਂ ਦੇ ਕਾਰਨ ਛੁੱਟੀ ਲਈ ਹੋਈ ਸੀ। ਨਾਲ ਹੀ ਮਾਨ ਨੇ ਪਾਰਟੀ ਤੋਂ ਨਾਰਾਜ਼ ਹੋਣ ਦੀਆਂ ਅਫ਼ਵਾਹਾਂ ਨੂੰ ਵੀ ਸਿਰੇ ਤੋਂ ਖ਼ਾਰਜ ਕੀਤਾ। ਕਰੀਬ ਸੱਤ ਮਿੰਟ ਦੀ ਵੀਡੀਓ ਵਿੱਚ ਭਗਵੰਤ ਮਾਨ ਨੇ ਆਖਿਆ ਕਿ ਐਤਵਾਰ ਤੋਂ ਫਿਰ ਤੋਂ ਆਪਣੇ ਸੰਸਦੀ ਇਲਾਕੇ ਸੰਗਰੂਰ ਵਿੱਚ ਸਰਗਰਮ ਹੋ ਰਹੇ ਹਨ। ਮਾਨ ਨੇ ਆਖਿਆ ਹੈ ਕਿ ਉਨ੍ਹਾਂ ਬਾਰੇ ਜੋ ਵੀ ਅਫ਼ਵਾਹਾਂ ਉੱਡ ਰਹੀਆਂ ਉਹ ਪੂਰੀ ਤਰ੍ਹਾਂ ਝੂਠੀਆਂ ਹਨ। ਮਾਨ ਅਨੁਸਾਰ ਉਨ੍ਹਾਂ ਨੇ ਪਾਰਟੀ ਨੂੰ ਦੱਸ ਕੇ ਕੁੱਝ ਦਿਨ ਲਈ ਆਪਣੇ ਨਿੱਜੀ ਕੰਮਾਂ ਲਈ ਛੁੱਟੀ ਲਈ ਸੀ। ਯਾਦ ਰਹੇ ਕਿ ਬਾਘਾ ਪੁਰਾਣਾ ਵਿਖੇ ਪਾਰਟੀ ਦੇ ਕਿਸਾਨ ਮੈਨੀਫੈਸਟੋ ਨੂੰ ਰਿਲੀਜ਼ ਕਰਨ ਤੋਂ ਬਾਅਦ ਭਗਵੰਤ ਮਾਨ ਅਚਾਨਕ ਲਾਪਤਾ ਹੋ ਗਏ ਸਨ। ਇਸ ਦੌਰਾਨ ਇਹ ਅਫ਼ਵਾਹ ਵੀ ਰਹੀ ਕਿ ਭਗਵੰਤ ਮਾਨ ਪਾਰਟੀ ਤੋਂ ਕੁੱਝ ਕਾਰਨਾਂ ਕਰ ਕੇ ਨਾਰਾਜ਼ ਹੋ ਗਏ ਹਨ। ਇਸ ਕਰ ਕੇ ਉਹ ਕਿਸੇ ਗੁਪਤ ਥਾਂ ਉੱਤੇ ਚਲੇ ਗਏ ਹਨ।

ਟਾਪ ਹੈਡਲਾਈਨ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ

Ardas Samagam : 1984 ਦੇ ਸ਼ਹੀਦਾਂ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Embed widget