ਪੜਚੋਲ ਕਰੋ

ਭਗਵੰਤ ਮਾਨ ਦਾ ਬਾਦਲ 'ਤੇ ਵੱਡਾ ਹਮਲਾ

ਚੰਡੀਗੜ੍ਹ: ਬਾਦਲ ਸਾਹਿਬ ਜੇ ਤੁਸੀਂ ਲੱਭਣਾ ਹੈ ਤਾਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਲੱਭੋ। ਪੰਜਾਬ ਦਾ ਖੋਇਆ ਸਨਮਾਨ ਲੱਭੋ। ਬਹਿਬਲ ਕਲਾਂ ਕਾਂਡ ਦੇ ਦੋਸ਼ੀ ਪੁਲਿਸ ਵਾਲੇ ਲੱਭੋ। ਕੁਰਾਨ ਸ਼ਰੀਫ ਕਾਂਡ ਦੇ ਦੋਸ਼ੀ ਲੱਭੋ। ਪੰਜਾਬ ਦੇ ਕਿਸਾਨ ਦੀਆਂ ਖ਼ੁਦਕੁਸ਼ੀਆਂ ਦੇ ਕਾਰਨ ਲੱਭੋ। ਅਨਾਜ ਘੋਟਾਲੇ ਦੇ ਦੋਸ਼ੀ ਲੱਭੋ। ਚਿੱਟੇ ਦੇ ਵਪਾਰੀ ਲੱਭੋ।ਬੇਰੁਜ਼ਗਾਰਾਂ ਲਈ ਨੌਕਰੀਆਂ ਲੱਭੋ। ਇਹ ਗੱਲ ਅੱਜ ਭਗਵੰਤ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦਾ ਜਵਾਬ ਦਿੰਦਿਆਂ ਕਹੀ ਹੈ। ਦਰ ਅਸਲ ਬਾਦਲ ਨੇ ਕਿਹਾ ਸੀ ਕਿ  ਭਗਵੰਤ ਮਾਨ ਬਾਰੇ ਜੇ ਕੋਈ ਪੁਲਿਸ ਨੂੰ ਇਤਲਾਹ ਦਿੰਦਾ ਹੈ ਤਾਂ ਅਸੀਂ ਉਸਨੂੰ ਲੱਭ ਲਵਾਂਗੇ। ਮਾਨ ਨੇ ਕਿਹਾ ਕਿ ਐਤਵਾਰ ਤੋਂ ਫਿਰ ਤੋਂ ਆਪਣੇ ਸੰਸਦੀ ਇਲਾਕੇ ਸੰਗਰੂਰ ਵਿੱਚ ਸਰਗਰਮ ਹੋ ਰਹੇ ਹਨ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਬਾਰੇ ਜੋ ਵੀ ਅਫ਼ਵਾਹਾਂ ਉੱਡ ਰਹੀਆਂ ਉਹ ਪੂਰੀ ਤਰ੍ਹਾਂ ਝੂਠੀਆਂ ਹਨ। ਮਾਨ ਅਨੁਸਾਰ ਉਨ੍ਹਾਂ ਨੇ ਪਾਰਟੀ ਨੂੰ ਦੱਸ ਕੇ ਕੁੱਝ  ਦਿਨ ਲਈ ਆਪਣੇ ਨਿੱਜੀ ਕੰਮਾਂ ਲਈ ਛੁੱਟੀ ਲਈ ਸੀ। ਯਾਦ ਰਹੇ ਕਿ ਬਾਘਾ ਪੁਰਾਣਾ ਵਿਖੇ ਪਾਰਟੀ ਦੇ ਕਿਸਾਨ ਮੈਨੀਫੈਸਟੋ ਨੂੰ ਰਿਲੀਜ਼ ਕਰਨ ਤੋਂ ਬਾਅਦ ਭਗਵੰਤ ਮਾਨ ਅਚਾਨਕ ਲਾਪਤਾ ਹੋ ਗਏ ਸਨ। ਇਸ ਦੌਰਾਨ ਇਹ ਅਫ਼ਵਾਹ ਵੀ ਰਹੀ ਕਿ ਭਗਵੰਤ ਮਾਨ ਪਾਰਟੀ ਤੋਂ ਕੁੱਝ ਕਾਰਨਾਂ ਕਰ ਕੇ ਨਾਰਾਜ਼ ਹੋ ਗਏ ਹਨ। ਇਸ ਕਰ  ਕੇ ਉਹ ਕਿਸੇ ਗੁਪਤ ਥਾਂ ਉੱਤੇ ਚਲੇ ਗਏ ਹਨ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ

ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

Padma Awards 2026 : ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ , ਹਰਮਨਪ੍ਰੀਤ ਕੌਰ ਅਤੇ ਕੋਚ ਬਲਦੇਵ ਸਿੰਘ ਵੀ ਸਨਮਾਨਿਤ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ

ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ

ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!

Embed widget