ਪੜਚੋਲ ਕਰੋ

Punjab news: ਇਸ ਵਾਰ ਰਾਜਸਥਾਨ ਵਿਚ ਰੱਬ ਹੂੰਝਾ ਫੇਰ ਰਿਹਾ ਹੈ,'ਆਪ' ਦੀ ਜਿੱਤ ਪੱਕੀ - ਭਗਵੰਤ ਮਾਨ

Punjab news: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਦੋਵਾਂ ਆਗੂਆਂ ਨੇ 'ਆਪ' ਉਮੀਦਵਾਰਾਂ ਦੇ ਨਾਲ ਰਾਜਸਥਾਨ ਦੇ ਸੀਕਰ ਅਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ 'ਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਸਥਾਨ 'ਚ ਬਦਲਾਅ ਦਾ ਸਬੂਤ ਹੈ। ਜਿਵੇਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ।  ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।  ਉਨ੍ਹਾਂ ਕਿਹਾ ਕਿ ਇਸ ਵਾਰ ਰਾਜਸਥਾਨ 'ਚ ਭਗਵਾਨ ਹੂੰਝਾ ਫੇਰ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਇਸੇ ਕਰਕੇ ਮੈਂ ਪੰਜਾਬ ਦਾ ਮੁੱਖ ਮੰਤਰੀ ਬਣ ਸਕਿਆ।  ਇਹ ਪਾਰਟੀ ਆਮ ਲੋਕਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਚੇਅਰਮੈਨ ਬਣਾਉਂਦੀ ਹੈ।  ਜਦੋਂ ਕਿ ਦੂਜੀਆਂ ਪਾਰਟੀਆਂ ਵਿੱਚ ਵੱਡੇ ਲੋਕਾਂ ਨੂੰ ਮੌਕੇ ਮਿਲਦੇ ਹਨ।

ਇਹ ਵੀ ਪੜ੍ਹੋ: Punjab news: ਮੋਗਾ 'ਚ ਤੇਜ਼ ਰਫਤਾਰ ਕਾਰ ਨੇ ਖੜ੍ਹੀ ਟਰੈਕਟਰ-ਟਰਾਲੀ 'ਚ ਮਾਰੀ ਟੱਕਰ, ਪਿਓ-ਧੀ ਦੀ ਹੋਈ ਮੌਤ, ਜਾਂਚ ਜਾਰੀ

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ।  ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।

ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ।  2 ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀਐਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣੀ ਵੀ ਨਹੀਂ ਆਉਂਦੀ।

ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ।  ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

ਇਹ ਵੀ ਪੜ੍ਹੋ: Beadbi: 12 ਸਾਲ ਦੇ ਬੱਚੇ ਨੇ ਕੀਤੀ ਬੇਅਦਬੀ, ਅੰਗ ਫਾੜ ਕੇ ਹੋਇਆ ਫਰਾਰ, ਜਥੇਦਾਰ ਨੇ ਜਾਰੀ ਕੀਤਾ ਸਖ਼ਤ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget