ਪੜਚੋਲ ਕਰੋ

ਭਗਵੰਤ ਮਾਨ ਨੂੰ ਵੀ ਸਰਕਾਰੀ ਹੈਲੀਕਾਪਟਰ ਦੇ ਝੂਟਿਆਂ ਦਾ ਪਿਆ ਚਸਕਾ, ਉੱਠੇ ਸਾਵਲ -'ਪੈਸਾ ਲੋਕਾਂ ਦਾ ਪ੍ਰਚਾਰ ਪਾਰਟੀ ਦਾ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨੂੰ ਲੈ ਕੇ ਘਿਰ ਗਏ ਹਨ। ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਪੰਜਾਬ ਸਰਕਾਰ ਦਾ ਹੈਲੀਕਾਪਟਰ ਉਨ੍ਹਾਂ ਦੇ ਪਿੱਛੇ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨੂੰ ਲੈ ਕੇ ਘਿਰ ਗਏ ਹਨ। ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਪੰਜਾਬ ਸਰਕਾਰ ਦਾ ਹੈਲੀਕਾਪਟਰ ਉਨ੍ਹਾਂ ਦੇ ਪਿੱਛੇ ਹੈ। ਇਸ ਨੂੰ ਲੈ ਕੇ ਭਾਜਪਾ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ।

ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਕਿਹਾ ਕਿ ਕੱਲ੍ਹ ਤੱਕ ਭਗਵੰਤ ਮਾਨ ਕਹਿੰਦੇ ਸਨ ਕਿ ਸੀਐਮ ਚਰਨਜੀਤ ਚੰਨੀ ਹੈਲੀਕਾਪਟਰ ਤੋਂ ਹੇਠਾਂ ਨਹੀਂ ਉੱਤਰਦੇ। ਉਹ ਪੰਜਾਬ ਸਰਕਾਰ ਦੇ ਪੈਸੇ 'ਤੇ ਥਾਂ-ਥਾਂ ਘੁੰਮ ਰਹੇ ਹਨ। ਅੱਜ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪਾਰਟੀ ਪ੍ਰਚਾਰ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕਰਕੇ ਪੰਜਾਬ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ 11 ਦਿਨਾਂ ਵਿੱਚ ਸਿਰਫ਼ ਇੱਕ ਵਾਰ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ। ਇਸ ਤੋਂ ਬਾਅਦ 'ਆਪ' ਨੇ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਕਿ ਬਾਕੀ ਨੇਤਾਵਾਂ ਵਾਂਗ ਭਗਵੰਤ ਮਾਨ ਹਵਾ 'ਚ ਨਹੀਂ, ਜ਼ਮੀਨ 'ਤੇ ਲੋਕਾਂ ਨਾਲ ਰਹਿੰਦੇ ਹਨ।

ਕਾਂਗਰਸ ਸਰਕਾਰ 'ਚ 111 ਦਿਨ ਮੁੱਖ ਮੰਤਰੀ ਰਹੇ ਚਰਨਜੀਤ ਚੰਨੀ ਹਵਾਈ ਸਫਰ ਨੂੰ ਲੈ ਕੇ ਕਾਫੀ ਚਰਚਾ 'ਚ ਆਏ ਸਨ। ਉਨ੍ਹਾਂ ਬਾਰੇ ਦਾਅਵਾ ਕੀਤਾ ਗਿਆ ਸੀ ਕਿ ਉਸ ਨੇ 72 ਦਿਨਾਂ ਵਿੱਚ 201 ਵਾਰ ਹੈਲੀਕਾਪਟਰ ਵਿੱਚ ਸਫ਼ਰ ਕੀਤਾ। ਜ਼ਿਆਦਾਤਰ ਉਡਾਣਾਂ 10 ਤੋਂ 15 ਮਿੰਟ ਦੀਆਂ ਸਨ। ਲੁਧਿਆਣੇ ਦੇ ਅੰਦਰ ਉਹ ਦੋ ਵਾਰ ਉਡਾਣ ਭਰੀ।

ਇਸ ਤੋਂ ਪਹਿਲਾਂ ਚਰਨਜੀਤ ਚੰਨੀ ਵੀ ਚਾਰਟਰਡ ਜਹਾਜ਼ ਨੂੰ ਲੈ ਕੇ ਵਿਵਾਦਾਂ ਵਿੱਚ ਆ ਚੁੱਕੇ ਹਨ। ਫਿਰ ਸੀਐਮ ਬਣਨ ਤੋਂ ਬਾਅਦ ਚੰਨੀ ਦਿੱਲੀ ਚਲੇ ਗਏ। ਨਵਜੋਤ ਸਿੱਧੂ ਨਾਲ ਉਨ੍ਹਾਂ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਹ ਚਾਰਟਰਡ ਜਹਾਜ਼ ਦੇ ਸਾਹਮਣੇ ਖੜ੍ਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget