ਪੜਚੋਲ ਕਰੋ

ਕਾਫਲੇ ਸਮੇਤ ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਐੱਸਜੀਪੀਸੀ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨ

ਕਾਫਲੇ ਸਮੇਤ ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ 'ਚ ਹੁੰਝਾ ਫੇਰ ਜਿੱਤ ਤੋਂ ਬਾਅਦ ਅੱਜ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕ ਕਾਫਲੇ 'ਚ ਮੌਜੂਦ ਸਨ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਵੀ ਪੰਜਾਬ ਦੇ ਅਗਲੇ ਸੀਐੱਮ ਅਤੇ ਦਿੱਲੀ ਦੇ ਸੀਐੱਮ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ      

ਪੰਜਾਬ ਵਿੱਚ ਬੰਪਰ ਬਹੁਮਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਮਾਹੌਲ ਵਿੱਚ ਅੱਜ ਅੰਮ੍ਰਿਤਸਰ ਵਿੱਚ ‘ਆਪ’ ਦੀ ਜਿੱਤ ਦਾ ਮਾਰਚ ਕੱਢਿਆ ਜਾ ਰਿਹਾ ਹੈ । ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ।

ਅੰਮ੍ਰਿਤਸਰ 'ਚ ਕੇਜਰੀਵਾਲ ਦਾ ਪ੍ਰੋਗਰਾਮ
 ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ ਅਤੇ ਕੇਜਰੀਵਾਲ 

16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਭਗਵੰਤ ਮਾਨ 
ਦਿੱਲੀ ਤੋਂ ਸ਼ਿਮਲਾ ਤੱਕ ਆਮ ਆਦਮੀ ਪਾਰਟੀ ਦਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਆਧਾਰ ਪੰਜਾਬ ਵਿੱਚ ਬਹੁਮਤ ਹੈ ਅਤੇ ਅੱਜ ਉਸੇ ਬਹੁਮਤ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚ ਕੇ ਜਨਤਾ ਦਾ ਧੰਨਵਾਦ ਕਰਨਗੇ। ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਅੰਮ੍ਰਿਤਸਰ 'ਚ ਕੇਜਰੀਵਾਲ ਦੀ ਜਿੱਤ ਦਾ ਮਾਰਚ ਕੱਢਿਆ ਜਾਵੇਗਾ। ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ 'ਚ ਸਹੁੰ ਚੁੱਕਣਗੇ ਮਾਨ 
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਰੋਡ ਸ਼ੋਅ ਦੁਪਹਿਰ 1.30 ਵਜੇ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗਾ ਅਤੇ ਪੂਰੇ ਸ਼ਹਿਰ ਦਾ ਦੌਰਾ ਕਰੇਗਾ। ਕੱਲ੍ਹ ਭਗਵੰਤ ਮਾਨ ਚੰਡੀਗੜ੍ਹ ਦੇ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਬਨਵਾਰੀ ਲਾਲ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 12.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget