ਪੜਚੋਲ ਕਰੋ
Advertisement
ਸੁਤੰਤਰਤਾ ਦਿਵਸ ਦੇ ਜਸ਼ਨਾਂ ਦੌਰਾਨ ਪੂਰੇ ਮੁਸਲਿਮ ਭਾਈਚਾਰੇ ਨੂੰ 'ਅੱਤਵਾਦੀ' ਵਜੋਂ ਰੰਗਿਆ, ਮਾਫੀ ਮੰਗੇ ਭਗਵੰਤ ਮਾਨ ਸਰਕਾਰ : ਸੁਖਪਾਲ ਖਹਿਰਾ
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ, ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਭੁਲੱਥ (ਕਪੂਰਥਲਾ) ਵਿਖੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੌਰਾਨ ਪੂਰੇ ਮੁਸਲਿਮ ਭਾਈਚਾਰੇ ਨੂੰ "ਅੱਤਵਾਦੀ" ਵਜੋਂ ਰੰਗਿਆ ਜਾ ਰਿਹਾ ਹੈ।
ਚੰਡੀਗੜ੍ਹ : ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ, ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਭੁਲੱਥ (ਕਪੂਰਥਲਾ) ਵਿਖੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੌਰਾਨ ਪੂਰੇ ਮੁਸਲਿਮ ਭਾਈਚਾਰੇ ਨੂੰ "ਅੱਤਵਾਦੀ" ਵਜੋਂ ਰੰਗਿਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਇਹ ਸਰਕਾਰ ਦੁਆਰਾ ਧਰਮ ਨਿਰਪੱਖਤਾ ਦਾ ਮਜ਼ਾਕ ਹੈ! ਕਿਰਪਾ ਕਰਕੇ ਮੁਸਲਮਾਨਾਂ ਤੋਂ ਮੁਆਫੀ ਮੰਗੋ।
I’m shocked to see entire Muslim community being painted as “Terrorists”by @BhagwantMann govt in their zeal to prove their patriotism during Independence Day celebrations at Bholath (Kpt)!This is a joke of our secularism by none less than govt itself!Plz tender apology to muslims pic.twitter.com/XbKyG5DpQ3
— Sukhpal Singh Khaira (@SukhpalKhaira) August 16, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement