ਪੜਚੋਲ ਕਰੋ

Punjab News: ਭਗਵੰਤ ਮਾਨ ਦੇ ਪਰ ਕੱਟ ਰਹੇ ਨੇ ਕੇਜਰੀਵਾਲ ? ਸ਼ਕਤੀਸ਼ਾਲੀ ਅਹੁਦਿਆਂ 'ਤੇ ਆਪਣੇ ਬੰਦੇ ਬਿਠਾਕੇ ਦਿੱਲੀ ਦੀਆਂ ਚੋਣਾਂ 'ਚ ਵਰਤਿਆ ਜਾਵੇਗਾ ਪੰਜਾਬ ਦਾ 'ਖ਼ਜ਼ਾਨਾ' ?

ਇਸ ਮੌਕੇ ਇਹ ਵੀ ਕਿਆਫੇ ਲਾ ਰਹੇ ਹਨ ਕਿ, ਕੀ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਪਕੜ ਮਜ਼ਬੂਤ ​​ਕਰ ਰਿਹਾ ਹੈ, ਤਾਂ ਜੋ ਪਾਰਟੀ ਚੋਣਾਂ ਵਿੱਚ ਫੰਡਾਂ ਅਤੇ ਸਾਧਨਾਂ ਪੱਖੋਂ ਕਮਜ਼ੋਰ ਨਾ ਹੋ ਜਾਵੇ?

Punjab News: ਪੰਜਾਬ ਵਿੱਚ ਭਗਵੰਤ ਮਾਨ ਕਦੇ ਵੀ ਕੇਜਰੀਵਾਲ ਦੀ ਪਹਿਲੀ ਪਸੰਦ ਨਹੀਂ ਰਹੇ। ਦੂਸਰੀ ਪਸੰਦ ਦੀ ਰਾਜ ਵਿੱਚ ਕੋਈ ਗੁੰਜਾਇਸ਼ ਨਹੀਂ ਸੀ। ਇਸ ਲਈ ਮੁੱਖ ਮੰਤਰੀ ਦੀ ਕੁਰਸੀ ਭਗਵੰਤ ਮਾਨ ਨੂੰ ਸੌਂਪਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਆਮ ਆਦਮੀ ਪਾਰਟੀ ਦਾ ਇੱਕ ਸਾਬਕਾ ਅਹੁਦੇਦਾਰ ਇਹ ਗੱਲ ਪੂਰੇ ਭਰੋਸੇ ਨਾਲ ਕਹਿੰਦਾ ਹੈ।

ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਭ ਤੋਂ ਹਰਮਨ ਪਿਆਰਾ ਚਿਹਰਾ ਹੈ। ਕਈ ਦਿਨਾਂ ਤੋਂ ਇਹ ਚਰਚਾਵਾਂ ਹਨ ਕਿ ਹੁਣ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੀ ਤਾਕਤ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੇ ਲੋਕ ਸਭਾ ਚੋਣਾਂ ਲਈ ਫੰਡ ਨਾ ਮਿਲਣ ਕਾਰਨ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਰਿਸ਼ਤੇ ਵਿਗੜ ਗਏ।

ਸੂਤਰ ਅਨੁਸਾਰ ਇਸ ਦਾ ਅਸਰ ਲੋਕ ਸਭਾ ਚੋਣਾਂ ਤੋਂ ਬਾਅਦ ਦਿਖਾਈ ਦੇਣ ਲੱਗਾ ਹੈ। ਕੇਜਰੀਵਾਲ ਨੇ ਭਗਵੰਤ ਮਾਨ 'ਤੇ ਲਗਾਮ ਕੱਸਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਦਿੱਲੀ ਤੋਂ ਦੋ ਵਿਸ਼ੇਸ਼ ਵਿਅਕਤੀਆਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਪੰਜਾਬ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਨ੍ਹਾਂ ਵਿੱਚੋਂ ਇੱਕ ਵਿਜੇ ਨਾਇਰ ਹੈ, ਜੋ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਹਨ। ਦੂਸਰਾ ਬਿਭਵ ਕੁਮਾਰ ਹੈ, ਜੋ ਅਰਵਿੰਦ ਕੇਜਰੀਵਾਲ ਦੇ ਸਭ ਤੋਂ ਭਰੋਸੇਮੰਦ ਲੋਕਾਂ ਵਿੱਚੋਂ ਇੱਕ ਹੈ। 

ਇਸ ਮੌਕੇ ਇਹ ਵੀ ਕਿਆਫੇ ਲਾ ਰਹੇ ਹਨ ਕਿ, ਕੀ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਪਕੜ ਮਜ਼ਬੂਤ ​​ਕਰ ਰਿਹਾ ਹੈ, ਤਾਂ ਜੋ ਪਾਰਟੀ ਚੋਣਾਂ ਵਿੱਚ ਫੰਡਾਂ ਅਤੇ ਸਾਧਨਾਂ ਪੱਖੋਂ ਕਮਜ਼ੋਰ ਨਾ ਹੋ ਜਾਵੇ

ਪੰਜਾਬ ਵਿੱਚ ਭਗਵੰਤ ਮਾਨ ਦੀ ਥਾਂ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਖ਼ਬਰ ਵੀ ਮੀਡੀਆ ਵਿੱਚ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਖ਼ਬਰ ਆਮ ਆਦਮੀ ਪਾਰਟੀ ਦੀ ਦਿੱਲੀ ਸੋਸ਼ਲ ਮੀਡੀਆ ਟੀਮ ਰਾਹੀਂ ਵੀ ਫੈਲਾਈ ਗਈ ਸੀ। ਦਰਅਸਲ ਭਗਵੰਤ ਮਾਨ ਬੀਮਾਰੀ ਕਾਰਨ ਹਸਪਤਾਲ 'ਚ ਦਾਖਲ ਸਨ। ਕੇਜਰੀਵਾਲ ਇਸ ਖਬਰ ਰਾਹੀਂ ਜਾਣਨਾ ਚਾਹੁੰਦੇ ਸਨ ਕਿ ਜੇਕਰ ਮਾਨ ਨੂੰ ਸੱਚਮੁੱਚ ਬਦਲ ਦਿੱਤਾ ਗਿਆ ਤਾਂ ਪੰਜਾਬ ਵਿੱਚ ਕੀ ਪ੍ਰਤੀਕਰਮ ਹੋਵੇਗਾ। ਆਮ ਆਦਮੀ ਪਾਰਟੀ ਨੇ ਇਸ ਖਬਰ ਨੂੰ ਨਾ ਤਾਂ ਮਨਜ਼ੂਰ ਕੀਤਾ ਅਤੇ ਨਾ ਹੀ ਇਨਕਾਰ ਕੀਤਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਝਟਕਾ, ਪੰਜਾਬ ਡੇਅਰੀ ਡੈਵਲੈਪਮੈਂਟ ਬੋਰਡ ਨੇ ਡਾਇਰੈਕਟਰ ਨੇ ਛੱਡੀ AAP
ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਝਟਕਾ, ਪੰਜਾਬ ਡੇਅਰੀ ਡੈਵਲੈਪਮੈਂਟ ਬੋਰਡ ਨੇ ਡਾਇਰੈਕਟਰ ਨੇ ਛੱਡੀ AAP
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Embed widget