ਪੜਚੋਲ ਕਰੋ

ਮਾਨਸ਼ਾਹੀਆ ਦੇ ਝਟਕੇ ਮਗਰੋਂ ਭਗਵੰਤ ਨੇ ਕੱਢੀ ਭੜਾਸ, ਖਹਿਰਾ 'ਤੇ ਵੱਡੇ ਇਲਜ਼ਾਮ

ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਕਾਂਗਰਸ 'ਚ ਸ਼ਮੂਲੀਅਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਕਾਫੀ ਖਫਾ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਵੱਸਦੇ ਪੰਜਾਬੀਆਂ ਸਾਹਮਣੇ ਇਸ ਜੁੰਡਲੀ ਦਾ ਭਾਂਡਾ ਫੁੱਟ ਗਿਆ ਹੈ। ਇਹ ਲੋਕ ਆਮ ਆਦਮੀ ਪਾਰਟੀ (ਆਪ) ਦੇ ਸੱਚੇ-ਸੁੱਚੇ ਮਿਸ਼ਨ 'ਤੇ ਨਹੀਂ, ਸਗੋਂ ਕੈਪਟਨ ਤੇ ਬਾਦਲਾਂ ਦੇ ਕਮਿਸ਼ਨ 'ਤੇ ਕੰਮ ਕਰ ਰਹੇ ਹਨ।

ਚੰਡੀਗੜ੍ਹ: ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਕਾਂਗਰਸ 'ਚ ਸ਼ਮੂਲੀਅਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਕਾਫੀ ਖਫਾ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ 'ਚ ਵੱਸਦੇ ਪੰਜਾਬੀਆਂ ਸਾਹਮਣੇ ਇਸ ਜੁੰਡਲੀ ਦਾ ਭਾਂਡਾ ਫੁੱਟ ਗਿਆ ਹੈ। ਇਹ ਲੋਕ ਆਮ ਆਦਮੀ ਪਾਰਟੀ (ਆਪ) ਦੇ ਸੱਚੇ-ਸੁੱਚੇ ਮਿਸ਼ਨ 'ਤੇ ਨਹੀਂ, ਸਗੋਂ ਕੈਪਟਨ ਤੇ ਬਾਦਲਾਂ ਦੇ ਕਮਿਸ਼ਨ 'ਤੇ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਫ਼-ਸੁਥਰੇ ਅਕਸ ਵਾਲੀ ਪਾਰਟੀ 'ਆਪ' ਦੇ ਦਮ 'ਤੇ ਵਿਧਾਇਕ ਬਣਨ ਵਾਲੇ ਇਨ੍ਹਾਂ ਮੌਕਾਪ੍ਰਸਤ ਲੋਕਾਂ ਨੇ ਸਿਰਫ਼ 'ਆਪ' ਦੀ ਪਿੱਠ 'ਚ ਹੀ ਛੁਰਾ ਨਹੀਂ ਮਾਰਿਆ ਸਗੋਂ ਹਲਕੇ ਦੇ ਪੰਜਾਬੀਆਂ ਨੂੰ ਠੱਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਵੱਡੀ ਸਾਜ਼ਿਸ਼ ਤਹਿਤ ਇਹ ਲੋਕ ਪਹਿਲਾਂ 'ਆਪ' 'ਚ ਆਏ। ਵਿਧਾਇਕ ਬਣ ਕੇ ਪਾਰਟੀ ਨੂੰ ਬਦਨਾਮ ਕਰਨ ਤੇ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਤੇ ਹੁਣ ਚੋਣਾਂ ਤੋਂ ਪਹਿਲਾਂ 'ਝਟਕਾ' ਦੇਣ ਦੀ ਰਣਨੀਤੀ ਨਾਲ ਕਾਂਗਰਸ ਦਾ ਹੱਥ ਫੜਿਆ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਪਿਛਲੇ 5-7 ਸਾਲਾਂ ਤੋਂ ਆਮ ਆਦਮੀ ਪਾਰਟੀ ਤੋਂ ਬੇਹੱਦ ਡਰੇ ਹੋਏ ਹਨ। ਉਹ ਕਿਸੇ ਵੀ ਕੀਮਤ 'ਤੇ 'ਆਪ' ਦਾ ਨਾਮੋ-ਨਿਸ਼ਾਨ ਖ਼ਤਮ ਕਰਨ ਲਈ ਤਰਲੋਮੱਛੀ ਹਨ। ਇਸ ਲਈ 'ਆਪ' ਵਿਰੁੱਧ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਹਰ ਸਾਜ਼ਿਸ਼ ਹੋਈ। ਉਨ੍ਹਾਂ ਇਲਜ਼ਾਮ ਲਾਇਆ ਕਿ 'ਆਪ' ਵਿਰੁੱਧ ਸਾਜ਼ਿਸ਼ ਕਰਨ ਵਾਲੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਲਈ ਸੁਖਪਾਲ ਖਹਿਰਾ ਐਂਡ ਜੁੰਡਲੀ ਏਜੰਟ ਵਜੋਂ ਕੰਮ ਕਰ ਰਹੀ ਹੈ। ਇਸ ਕਰਕੇ ਅੱਜ ਖਹਿਰਾ ਤੇ ਉਸ ਦੀ ਜੁੰਡਲੀ ਖ਼ੁਦ ਜਿੱਤਣ ਦੀ ਥਾਂ 'ਤੇ ਬਠਿੰਡਾ ਤੇ ਫ਼ਿਰੋਜ਼ਪੁਰ 'ਚ ਬਾਦਲਾਂ ਨੂੰ ਜਿਤਾਉਣ ਤੇ ਸੰਗਰੂਰ 'ਚ ਭਗਵੰਤ ਮਾਨ ਨੂੰ ਹਰਾਉਣ ਲਈ 'ਕਮਿਸ਼ਨ' 'ਤੇ ਕੰਮ ਕਰ ਰਹੀ ਹੈ। ਠੀਕ ਇਹੋ ਏਜੰਡਾ ਕੈਪਟਨ ਅਮਰਿੰਦਰ ਸਿੰਘ ਦਾ ਹੈ। ਭਗਵੰਤ ਮਾਨ ਨੇ ਪੰਜਾਬ ਖ਼ਾਸ ਕਰਕੇ ਭੁਲੱਥ ਤੇ ਮਾਨਸਾ ਦੇ ਲੋਕਾਂ ਨੂੰ ਮੁਖ਼ਾਤਬ ਹੁੰਦਿਆਂ ਮਾਫ਼ੀ ਮੰਗੀ ਕਿ ਉਹ ਤੇ 'ਆਪ' ਲੀਡਰਸ਼ਿਪ ਪਾਰਟੀ 'ਚ ਘੁੱਸੀਆਂ 'ਕਾਲੀਆਂ ਭੇਡਾਂ' ਦੀ ਪਛਾਣ ਨਹੀਂ ਕਰ ਸਕੀ ਜੋ ਪੰਜਾਬ ਦੀ ਆਧੁਨਿਕ ਕ੍ਰਾਂਤੀ ਦੇ ਅਸਲੀ ਕਾਤਲ ਹਨ ਤੇ ਹੁਣ ਸਾਬਤ ਹੋ ਚੁੱਕੇ ਹਨ।

ਟਾਪ ਹੈਡਲਾਈਨ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
Embed widget