ਪੜਚੋਲ ਕਰੋ

ਭਗਵੰਤ ਮਾਨ ਨੇ ਬੀੜੀ ਪਾਕਿਸਤਾਨ ਖਿਲਾਫ ਤੋਪ, ਕੈਪਟਨ, ਬਾਦਲ ਤੇ ਖਹਿਰਾ 'ਤੇ ਵੀ ਨਿਸ਼ਾਨੇ

ਪਟਿਆਲਾ: ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਕਈ ਗੁਣਾ ਵੱਧ ਮੂੰਹ ਤੋੜ ਜਵਾਬ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਵੀ ਕਈ ਵਾਰ ਗੱਲਬਾਤ ਤੇ ਦੋਸਤੀ ਦਾ ਹੱਥ ਵਧਾਉਣ ਦੇ ਵਾਅਦੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਕੌਮਾਂਤਰੀ ਸਮਝੌਤੇ ਤਹਿਤ ਭਾਰਤ ਦੀ ਮੰਗ 'ਤੇ ਖਰਾ ਉੱਤਰੇ। ਨਾਭਾ ਵਿੱਚ ਪਹੁੰਚੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਰਜੀਕਲ ਸਟ੍ਰਾਈਕ ਬਾਰੇ ਕਿਹਾ ਕਿ ਇਸ ਸੰਕਟ ਮੌਕੇ ਸਿਆਸੀ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਦਾ ਖ਼ੂਨ ਡੁੱਲ ਰਿਹਾ ਹੈ ਤਾਂ ਹੀ ਭਾਰਤੀ ਫ਼ੌਜਾਂ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਨੂੰ ਬਣਦਾ ਹੱਕ ਨਹੀਂ ਮਿਲ ਰਿਹਾ। ਅਧਿਆਪਕਾਂ ਉੱਪਰ ਪਾਣੀ ਦੀ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਅਧਿਆਪਕ ਬਿਲਕੁੱਲ ਸੇਫ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੇਪਰਾਂ ਦੇ ਸਮੇਂ ਸਭ ਤੋਂ ਵੱਧ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਨਹੀਂ ਮਿਲ ਰਹੇ। ਬੇਅਦਬੀ ਤੇ ਗੋਲੀ ਕਾਂਡ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਪਰਮਰਾਜ ਸਿੰਘ ਉਮਰਾਨੰਗਲ, ਸੁਮੇਧ ਸੈਣੀ, ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜੇਲ੍ਹਾਂ ਵਿੱਚ ਹੋਣਾ ਚਾਹੀਦਾ ਹੈ। ਮਾਨ ਨੇ ਪ੍ਰਕਾਸ਼ ਸਿੰਘ ਬਾਦਲ 'ਤੇ ਤੰਜ ਕਸਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਜੇਲ੍ਹਾਂ ਵਿੱਚ ਕੱਪੜੇ ਲਿਜਾਣ ਦੀ ਲੋੜ ਨਹੀਂ ਪੈਣੀ ਕਿਉਂਕਿ ਜੇਲ੍ਹਾਂ ਵਿੱਚ ਹੀ ਕੱਪੜੇ ਮਿਲਦੇ ਹਨ। ਮਾਨ ਨੇ ਸੁਖਪਾਲ ਖਹਿਰਾ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਭੁਲੱਥ ਦੇ ਲੋਕਾਂ ਨੇ ਉਨ੍ਹਾਂ ਨੂੰ ਫੇਸਬੁੱਕ ਲਾਈਵ ਹੋਣ ਲਈ ਨਹੀਂ ਸੀ ਚੁਣਿਆ। ਇੱਕ ਪਾਸੇ ਖਹਿਰਾ ਵਿਧਾਨ ਸਭਾ ਵਿੱਚ ਮੁੱਦੇ ਉਠਾਉਣ ਦੀ ਗੱਲ ਕਰ ਰਹੇ ਹਨ ਪਰ ਉਹ ਇੱਕ ਦਿਨ ਵਿਧਾਨ ਸਭਾ ਵਿੱਚ ਜਾ ਕੇ ਨਹੀਂ ਵੜੇ। ਦੂਜੇ ਪਾਸੇ ਵਿਧਾਨ ਸਭਾ ਦੇ ਸਪੀਕਰ ਨੇ ਤਿੰਨ ਵਾਰ ਉਨ੍ਹਾਂ ਨੂੰ ਚਿੱਠੀਆਂ ਭੇਜੀਆਂ ਤੇ ਖਹਿਰਾ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਮੈਨੂੰ ਕੋਈ ਚਿੱਠੀ ਨਹੀਂ ਮਿਲੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget