ਪੜਚੋਲ ਕਰੋ

Election 2024: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹੋਈ ਕੁੱਟਮਾਰ ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ

ਪੰਜਾਬ ‘ਚ ਹੋਣ ਵਾਲਿਆਂ ਵੋਟਾਂ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੁੱਟਮਾਰ ਕੀਤੀ ਗਈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਸ ਦਾਅਵੇ ਨੂੰ ਗ਼ਲਤ ਪਾਇਆ। ਵਾਇਰਲ ਵੀਡੀਓ ‘ਚ ਨਜ਼ਰ ਆ ਰਿਹਾ ਵਿਅਕਤੀ ਭਗਵੰਤ ਮਾਨ ਨਹੀਂ, ਬਲਕਿ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹਨ, ਜਿਨ੍ਹਾਂ ‘ਤੇ ਇੱਕ ਰੈਲੀ ਦੌਰਾਨ ਹੋਏ ਹਮਲੇ ਦੇ ਵੀਡੀਓ ਨੂੰ ਹੁਣ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਸੋਸ਼ਲ ਮੀਡਿਆ ਯੂਜ਼ਰ ‘Adv Arpit’ ਨੇ ਵਾਇਰਲ ਵੀਡੀਓ (ਆਰਕਾਈਵ ਲਿੰਕ) ਨੂੰ ਸਾਂਝਾ ਕਰਦੇ ਹੋਏ ਲਿਖਿਆ, “ਭਗਵੰਤ ਮਾਨ ਦੀ ਅੱਜ ਕੁਟਾਈ ਹੋ ਗਈ। ਯਾਰ ਮੇਰਾ ਵੀ ਦੋ ਹੱਥ ਕਰਨ ਦਾ ਮਨ ਹੋ ਰਿਹਾ ਹੈ।”

Election 2024: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹੋਈ ਕੁੱਟਮਾਰ ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ

ਐਕਸ ਯੂਜ਼ਰ Ravi Satija ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਓਏ, ਇਹ ਕੀ ਹੋ ਗਿਆ, ਕੇਜਰੀਵਾਲ ਵਾਂਗ ਅੱਜ ਤਾਂ ਭਗਵੰਤ ਮਾਨ ਦੀ ਕੁਟਾਈ ਹੋ ਗਈ।”

ਪੜਤਾਲ

ਵਾਇਰਲ ਵੀਡੀਓ ਦੇ ਕੀ ਫਰੇਮਾਂ ਨੂੰ ਰਿਵਰਸ ਇਮੇਜ ਕਰਨ ‘ਤੇ ਇਹ ਵੀਡੀਓ ‘JK Rozana News’ ਦੇ ਫੇਸਬੁੱਕ ਪੇਜ ‘ਤੇ ਮਿਲਿਆ। ਜਿਸਨੂੰ 13 ਅਪ੍ਰੈਲ 2024 ਨੂੰ ਅਪਲੋਡ ਕਰ ਦੱਸਿਆ ਗਿਆ Breaking Jammu – युवा जाट सभा की रैली मे हुआ हंगामा Amandeep Singh Boparai Page पर हुआ हमला @followers JK Rozana News”

Election 2024: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹੋਈ ਕੁੱਟਮਾਰ ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ

ਅਮਨਦੀਪ ਸਿੰਘ ਬੋਪਾਰਾਏ ਨੇ ਵੀ ਵਾਇਰਲ ਵੀਡੀਓ ਸਬੰਧੀ ਪੋਸਟ ਸ਼ੇਅਰ ਕੀਤੀ ਹੈ। 17 ਮਈ 2024 ਨੂੰ ਆਪਣੇ ਵੈਰੀਫਾਈਡ ਫੇਸਬੁੱਕ ਅਕਾਊਂਟ ਤੋਂ ਪੋਸਟ ਸ਼ੇਅਰ ਕਰਦੇ ਹੋਏ ਅਮਨਦੀਪ ਸਿੰਘ ਨੇ ਲਿਖਿਆ- ਪੰਜਾਬ ਵਿੱਚ ਕੁਝ ਲੋਕ ਮੇਰੇ ‘ਤੇ ਹੋਏ ਹਮਲੇ ਦੇ ਵੀਡੀਓ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਐੱਮ ਭਗਵੰਤ ਮਾਨ ‘ਤੇ ਹੋਏ ਹਮਲਾ ਦਾ ਦੱਸਦੇ ਹੋਏ ਸ਼ੇਅਰ ਕਰ ਰਹੇ ਹਨ। ਵਾਇਰਲ ਵੀਡੀਓ ਮੇਰੇ ਉੱਤੇ ਹੋਏ ਹਮਲੇ ਦਾ ਹੈ।

Election 2024: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹੋਈ ਕੁੱਟਮਾਰ ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ

ਇਸ ਤੋਂ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਸਮੇਂ ਇਸ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੀ ਕੁੱਟਮਾਰ ਵਜੋਂ ਸਾਂਝਾ ਕੀਤਾ ਗਿਆ ਸੀ। ਵੀਡੀਓ ਸਬੰਧੀ ਅਸੀਂ ਅਮਨਦੀਪ ਸਿੰਘ ਬੋਪਾਰਾਏ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ, ਇਹ ਵੀਡੀਓ ਜੰਮੂ ਯੁਵਾ ਜਾਟ ਸਭਾ ਦਾ ਹੈ। ਵੀਡੀਓ ਦਾ ਪੰਜਾਬ ਅਤੇ ਆਮ ਆਦਮੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਫ਼ੈਕ੍ਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ।

Election 2024: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹੋਈ ਕੁੱਟਮਾਰ ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ

ਅੰਤ ਵਿੱਚ ਵੀਡੀਓ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ ਗਿਆ। ਪਤਾ ਲੱਗਾ ਕਿ ਫੇਸਬੁੱਕ ‘ਤੇ ਯੂਜ਼ਰ ਦੇ 259 ਦੋਸਤ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ ਯੂਜ਼ਰ ਇੰਦੌਰ ਦਾ ਰਹਿਣ ਵਾਲਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਸੀਐਮ ਭਗਵੰਤ ਮਾਨ ਦੀ ਕੁਟਾਈ ਦੇ ਦਾਅਵੇ ਨਾਲ ਵਾਇਰਲ ਵੀਡੀਓ ਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ‘ਚ ਨਜ਼ਰ ਆ ਰਿਹਾ ਵਿਅਕਤੀ ਭਗਵੰਤ ਮਾਨ ਨਹੀਂ, ਸਗੋਂ ਯੁਵਾ ਜੱਟ ਸਭਾ ਦਾ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹੈ। ਵੀਡੀਓ ਨੂੰ ਗ਼ਲਤ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget