ਪੜਚੋਲ ਕਰੋ

ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕੇ, ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ: ਸੁਖਬੀਰ ਬਾਦਲ

Sidhu Moosewala Murder: ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ।

Sidhu Moosewala Murder: ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ। ਉਹ ਮਰਹੂਮ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ। ਸੁਖਬੀਰ ਬਾਦਲ ਨੇ ਇਹ ਦਾਅਵਾ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਦੇ ਪੱਤਰਕਾਰ ਨੂੰ ਇੰਟਰਵਿਊ ਦੇਣ ਮਗਰੋਂ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਮੂਸੇਵਾਲਾ ਪਰਿਵਾਰ ਦੇ ਨਾਲ ਹੈ। ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਦੇਣ ਲਈ ਮਜਬੂਰ ਕਰਨਗੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੈਂਗਸਟਰਾਂ ਅੱਗੇ ਝੁਕ ਗਏ ਹਨ। ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਇੱਕ ਖੌਫਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ।

ਦੱਸ ਦਈਏ ਕਿ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ।

ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ। ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ

ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ 'ਚ ਜੀ20 ਸੰਮੇਲਨ ਸ਼ੁਰੂ, 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget