ਪੜਚੋਲ ਕਰੋ

Punjab News: ਗ਼ਲਤੀਆਂ ਲਈ ਮੁਆਫ਼ੀ ਹੁੰਦੀ ਪਰ ਗੁਨਾਹਾਂ ਲਈ ਸਿਰਫ਼ ਸਜ਼ਾ ਮਿਲਦੀ, CM ਮਾਨ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ

ਕਿਹਾ ਜਾਂਦਾ ਹੈ ਕਿ ਸਾਡੇ ਇੱਥੇ ਤਿੰਨ ਅਦਾਲਤਾਂ ਹਨ। ਰੱਬ ਤੇ ਲੋਕਾਂ ਦੀ ਅਦਾਲਤ ਨੇ ਤਾਂ ਸਜ਼ਾ ਦੇ ਦਿੱਤੀ ਹੈ। ਜਲਦੀ ਹੀ ਅਦਾਲਤ ਸਜ਼ਾ ਵੀ ਦੇਵੇਗੀ। ਭਾਵੇਂ ਮਹਿੰਗੇ ਵਕੀਲ ਰੱਖ ਕੇ ਕੁਝ ਸਮਾਂ ਬਚ ਜਾਣ ਪਰ ਸਜ਼ਾ ਜ਼ਰੂਰ ਮਿਲੇਗੀ।

Punjab News: ਅੱਜ ਹੁਸ਼ਿਆਰਪੁਰ 'ਚ ਵਣ ਮਹੋਤਸਵ ਸਮਾਗਮ 'ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂਅ ਲਏ ਬਿਨਾਂ ਇਕ ਵਾਰ ਫਿਰ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ ਮੁਆਫੀ ਮੰਗ ਰਹੇ ਹਨ। ਮਾਫ਼ੀ ਗ਼ਲਤੀਆਂ ਲਈ ਹੁੰਦੀ ਹੈ, ਗੁਨਾਹਾਂ ਲਈ ਨਹੀਂ। ਜਾਣਬੁੱਝ ਕੇ ਕੀਤਾ ਜਾਣ ਵਾਲਾ ਗੁਨਾਹ ਹੁੰਦਾ ਹੈ। ਸਾਡੇ ਕੋਲ ਵੀ ਕੇਸ ਚੱਲ ਰਿਹਾ ਹੈ ਤੇ ਨਵੇਂ ਕੁਝ ਸਬੂਤ ਆਏ ਹਨ। ਕੁਝ ਦਿਨਾਂ ਵਿੱਚ ਵੱਡੇ ਖ਼ੁਲਾਸੇ ਹੋਣਗੇ, ਸਾਰਿਆਂ ਦੇ ਅੰਦਰ ਦਰਦ ਹੈ, ਸਜ਼ਾ ਜ਼ਰੂਰ ਮਿਲੇਗੀ।

ਕਿਹਾ ਜਾਂਦਾ ਹੈ ਕਿ ਸਾਡੇ ਇੱਥੇ ਤਿੰਨ ਅਦਾਲਤਾਂ ਹਨ। ਰੱਬ ਤੇ ਲੋਕਾਂ ਦੀ ਅਦਾਲਤ ਨੇ ਤਾਂ ਸਜ਼ਾ ਦੇ ਦਿੱਤੀ ਹੈ। ਜਲਦੀ ਹੀ ਅਦਾਲਤ ਸਜ਼ਾ ਵੀ ਦੇਵੇਗੀ। ਭਾਵੇਂ ਮਹਿੰਗੇ ਵਕੀਲ ਰੱਖ ਕੇ ਕੁਝ ਸਮਾਂ ਬਚ ਜਾਣ ਪਰ ਸਜ਼ਾ ਜ਼ਰੂਰ ਮਿਲੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਧਰਮਾਂ ਦੀ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਸੀਐਮ ਨੇ ਕਿਹਾ ਕਿ ਜੇਕਰ ਤੁਹਾਨੂੰ ਨਿੰਮ ਤੋਂ ਖੁਸ਼ੀ ਮਿਲਦੀ ਹੈ ਤਾਂ ਮੈਨੂੰ ਇਹ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ ਕਿ ਮੇਰੀ ਟਾਹਲੀ ਚੰਗੀ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਹੋਣਾ, ਮੁਖੀ ਹੋਣਾ ਇਹ ਸਭ ਛੋਟੀਆਂ ਗੱਲਾਂ ਹਨ। ਜੇ ਤੁਹਾਡੀ ਸੇਵਾ ਲੱਗ ਜਾਵੇ ਤਾਂ ਇਸ ਤੋਂ ਵੱਡੀ ਸੰਤੁਸ਼ਟੀ ਕੋਈ ਨਹੀਂ ਹੋਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਉੱਥੇ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਤੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ। 

ਦੱਸ ਦਈਏ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨਾਂ ਨੂੰ ਮੋਟਰ ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਲਾਹ ਹੈ, ਲੋੜ ਪਈ ਤਾਂ ਕਾਨੂੰਨ ਬਣਾਵਾਂਗੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਾਹ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਨਾਲ ਇਸ ਤਰ੍ਹਾਂ ਛੇੜਛਾੜ ਕੀਤੀ ਗਈ ਹੈ ਕਿ ਰੁੱਖਾਂ ਦੀ ਅਣਹੋਂਦ ਕਾਰਨ ਪਹਾੜ ਵੀ ਹੜ੍ਹਾਂ ਦੇ ਪਾਣੀ ਵਿੱਚ ਰੁੜ੍ਹ ਰਹੇ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

Embed widget