ਪੜਚੋਲ ਕਰੋ

AAP Punjab CM Face: ਭਗਵੰਤ ਮਾਨ ਨੂੰ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ

ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ।

AAP Punjab CM Face: ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੋਣਗੇ। ਇਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। 

ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ 21 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਇਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਦੇ ਹੱਕ ਵਿੱਚ ਵੋਟ ਪਾਈ ਹੈ ਜਦੋਂਕਿ ਦੋ ਫੀਸਦੀ ਲੋਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਪਾਈ।

AAP Punjab CM Face: ਭਗਵੰਤ ਮਾਨ ਨੂੰ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨਿਆ

CM ਕੇਜਰੀਵਾਲ ਨੇ ਕਿਹਾ, 'ਪੰਜਾਬ ਵਿਧਾਨ ਸਭਾ ਚੋਣਾਂ ਲਈ 'ਆਪ' ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਜੀ ਹਨ। ਇਹ ਐਲਾਨ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਗਲੇ ਲਾ ਲਿਆ।

ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ। ਇਸ ਆਧਾਰ ਉੱਪਰ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਆਪ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਫੋਨ ਨੰਬਰ ਉੱਪਰ 22 ਲੱਖ ਲੋਕਾਂ ਨੇ ਆਪਣੀ ਰਾਇ ਦੇ ਦਿੱਤੀ ਹੈ। ਉਂਝ ਕੇਜਰੀਵਾਲ ਨੇ ਉਸ ਵੇਲੇ ਹੀ ਇਸ਼ਾਰ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨਣਾ ਚਾਹੁੰਦੇ ਸਨ ਪਰ ਮਾਨ ਨੇ ਖ਼ੁਦ ਜ਼ੋਰ ਦੇ ਕੇ ਆਖਿਆ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਨੂੰ ਕਰਨਾ ਚਾਹੀਦਾ ਹੈ।

ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪਿਛਲੇ ਸਾਲ ਜੂਨ ਵਿੱਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਵਿੱਚੋਂ ਹੋਵੇਗਾ ਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ। ‘ਆਪ’ ਹੁਣ ਤੱਕ ਪੰਜਾਬ ਅਸੈਂਬਲੀ ਚੋਣਾਂ ਲਈ 112 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget