ਪੜਚੋਲ ਕਰੋ

ਕੇਜਰੀਵਾਲ ਤੇ ਵਿਧਾਇਕਾਂ ਦੀ ਬੈਠਕ 'ਚ ਨਹੀਂ ਪੁੱਜੇ ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨਾਲ ਬੈਠ ਕੀਤੀ ਪਰ ਪਾਰਟੀ ਦੇ ਪੂਰੇ ਦੇਸ਼ ਵਿੱਚੋਂ ਇਕਲੌਤੇ ਸਾਂਸਦ ਭਗਵੰਤ ਮਾਨ ਇਸ ਬੈਠਕ ਦਾ ਹਿੱਸਾ ਨਹੀਂ ਬਣੇ। ਬੈਠਕ ਵਿੱਚ ਪਾਰਟੀ ਦੀ ਹਾਰ ਬਾਰੇ ਮੰਥਨ ਕੀਤਾ ਗਿਆ। ਇਸ ਤੋਂ ਇਲਾਵਾ ਬੈਠਕ ਵਿੱਚ ਪਾਰਟੀ ਵੱਲੋਂ ਸ਼ੁਰੂ ਕੀਤੇ ਬਿਜਲੀ ਤੇ ਹੋਰ ਅੰਦੋਲਨਾਂ ਨੂੰ ਅੱਗੇ ਵਧਾਉਣ ਬਾਰੇ ਚਰਚਾ ਕੀਤੀ ਗਈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨਾਲ ਬੈਠ ਕੀਤੀ ਪਰ ਪਾਰਟੀ ਦੇ ਪੂਰੇ ਦੇਸ਼ ਵਿੱਚੋਂ ਇਕਲੌਤੇ ਸਾਂਸਦ ਭਗਵੰਤ ਮਾਨ ਇਸ ਬੈਠਕ ਦਾ ਹਿੱਸਾ ਨਹੀਂ ਬਣੇ। ਬੈਠਕ ਵਿੱਚ ਪਾਰਟੀ ਦੀ ਹਾਰ ਬਾਰੇ ਮੰਥਨ ਕੀਤਾ ਗਿਆ। ਇਸ ਤੋਂ ਇਲਾਵਾ ਬੈਠਕ ਵਿੱਚ ਪਾਰਟੀ ਵੱਲੋਂ ਸ਼ੁਰੂ ਕੀਤੇ ਬਿਜਲੀ ਤੇ ਹੋਰ ਅੰਦੋਲਨਾਂ ਨੂੰ ਅੱਗੇ ਵਧਾਉਣ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ 'ਆਪ' ਨੇ ਐਲਾਨ ਕੀਤਾ ਕਿ ਜੋ ਵਿਧਾਇਕ ਪਾਰਟੀ ਨਾਲੋਂ ਟੁੱਟ ਕੇ ਸਾਥ ਛੱਡ ਗਏ ਸੀ ਉਨ੍ਹਾਂ ਨਾਲ ਗੱਲਬਾਤ ਹੋ ਰਹੀ ਹੈ। ਸਭ ਨੂੰ ਮੁੜ ਤੋਂ ਪਾਰਟੀ ਨਾਲ ਜੋੜਿਆ ਜਾਏਗਾ। ਇਸ ਦੌਰਾਨ ਇਹ ਫੈਸਲਾ ਵੀ ਹੋਇਆ ਕਿ ਪੰਜਾਬ ਵਿੱਚ ਬਿਜਲੀ ਅੰਦੋਲਨ ਨੂੰ ਵੱਡੇ ਪੱਧਰ 'ਤੇ ਅੱਗੇ ਤੋਰਿਆ ਜਾਏਗਾ। ਮਾਨ ਦੀ ਗੈਰ ਹਾਜ਼ਰੀ ਵਿੱਚ ਮੀਟਿੰਗ ਮਗਰੋਂ ਹਰਪਾਲ ਚੀਮਾ ਨੇ ਵਿਰੋਧੀ ਧਿਰ ਦੀ ਕੁਰਸੀ ਛੱਡਣ ਬਾਰੇ ਬਿਆਨ ਦਿੱਤਾ ਕਿ ਅਹੁਦਾ ਉਨ੍ਹਾਂ ਲਈ ਮਹੱਤਵ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਬੈਠਕ ਵਿੱਚ ਪਾਰਟੀ ਦੀ ਹਾਰ ਸਬੰਧੀ ਮੰਥਨ ਹੋਇਆ ਹੈ, ਆਉਣ ਵਾਲੇ ਦਿਨਾਂ ਅੰਦਰ ਹਾਈਕਮਾਨ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰੇਗੀ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀਐਮ ਨੂੰ ਲਿਖੀ ਚਿੱਠੀ ਬਾਰੇ ਕਿਹਾ ਕਿ ਕੈਪਟਨ ਤਾਂ ਚਿੱਠੀਆਂ ਲਿਖਣ ਵਿੱਚ ਮਾਹਿਰ ਹਨ। ਪੰਜਾਬ ਵਿੱਚ ਨਸ਼ਾ ਉਸੇ ਤਰ੍ਹਾਂ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨਸ਼ੇ 'ਤੇ ਲਗਾਮ ਕੱਸਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਸਿਟ ਵੀ ਬਾਦਲਾਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget