ਪੜਚੋਲ ਕਰੋ

ਭਗਵੰਤ ਮਾਨ ਨੇ ਪਿਛਲੀਆਂ ਚੋਣਾਂ ਦੇ ਫੰਡ ਦਾ ਦਿੱਤਾ ਲੇਖਾ

ਮਾਨ ਨੇ ਕਿਹਾ ਹੈ ਕਿ ਪਿਛਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਿਲੇ ਫੰਡਾਂ ਦੇ ਪੂਰੇ ਵੇਰਵੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਤੋਂ ਲਏ ਹਰ ਪੈਸੇ ਨੂੰ ਉਨ੍ਹਾਂ ਦੇ ਪਾਸਪੋਰਟ ਦੇ ਵੇਰਵਿਆਂ ਸਮੇਤ ਸਾਡੀ ਵੈੱਬਸਾਈਟ 'ਤੇ ਦਰਸਾਇਆ ਗਿਆ ਹੈ।

ਸੰਗਰੂਰ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਜੱਸੀ ਜਸਰਾਜ ਵੱਲੋਂ ਪਿਛਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਫੰਡਾਂ ਦੇ ਵੇਰਵੇ ਦੇਣ ਦੀ ਮੰਗ 'ਤੇ ਭਗਵੰਤ ਮਾਨ ਨੇ ਸਫਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਿਲੇ ਫੰਡਾਂ ਦੇ ਪੂਰੇ ਵੇਰਵੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਤੋਂ ਲਏ ਹਰ ਪੈਸੇ ਨੂੰ ਉਨ੍ਹਾਂ ਦੇ ਪਾਸਪੋਰਟ ਦੇ ਵੇਰਵਿਆਂ ਸਮੇਤ ਸਾਡੀ ਵੈੱਬਸਾਈਟ 'ਤੇ ਦਰਸਾਇਆ ਗਿਆ ਹੈ। ਮਾਨ ਨੇ ਜੱਸੀ ਜਸਰਾਜ ਦੇ ਦੋਸ਼ਾਂ ਨੂੰ ਆਧਾਰਹੀਣ ਦੱਸਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਪੈਸਾ ਭਗਵੰਤ ਮਾਨ ਨੂੰ ਨਹੀਂ ਬਲਕਿ ਪਾਰਟੀ ਨੂੰ ਦਿੱਤਾ ਸੀ। ਮਾਨ ਨੇ ਲੋਕਾਂ ਨੂੰ ਫੰਡ ਦੇਣ ਸਬੰਧੀ ਕੀਤੀ ਅਪੀਲ ਨੂੰ ਵੀ ਕਾਰਗਰ ਦੱਸਿਆ ਤੇ ਕਿਹਾ ਕਿ ਉਨ੍ਹਾਂ ਲਈ ਇੱਕ-ਇੱਕ ਪੈਸਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਲੋਕ ਥੋੜ੍ਹੀ ਰਕਮ ਵਿੱਚ ਪੈਸੇ ਦੇ ਰਹੇ ਹਨ ਪਰ ਜਿਸ ਭਾਵਨਾ ਨਾਲ ਉਹ ਦਾਨ ਕਰ ਰਹੇ ਹਨ, ਉਹ ਬੇਸ਼ਕੀਮਤੀ ਹੈ। ਭਗਵੰਤ ਮਾਨ ਨੇ ਚੋਣ ਕਮਿਸ਼ਨ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਹੋਈ ਫਾਇਰਿੰਗ ਦੀ ਚੱਲ ਰਹੀ ਜਾਂਚ 'ਚ ਖੜੋਤ ਆ ਜਾਵੇਗੀ।

ਟਾਪ ਹੈਡਲਾਈਨ

ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget