ਪੜਚੋਲ ਕਰੋ

Bhagwant Mann: 13-0 ਵਾਲੇ ਦਾਅਵੇ 'ਤੇ ਮਾਨ ਦੀ ਸਫ਼ਾਈ, ਜੇ ਤੋਪ ਦਾ ਲਾਇਸੈਂਸ ਮੰਗਾਂਗੇ ਤਾਂ ਹੀ ਪਿਸਤੌਲ ਦਾ ਮਿਲਦਾ

ਮਾਨ ਨੇ ਕਿਹਾ ਕਿ ਕਾਂਗਰਸ ਦਾ ਵੋਟ ਫੀਸਦੀ ਪਿਛਲੀਆਂ ਚੋਣਾਂ ਵਿੱਚ 40 ਫ਼ੀਸਦੀ ਸੀ ਪਰ ਇਸ ਵਾਰ 26 ਉੱਤੇ ਆ ਗਿਆ ਹੈ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਖ਼ਤਮ ਹੋ ਗਈ ਹੈ। ਮਾਨ ਨੇ ਕਿਹਾ ਕਿ ਨਤੀਜੇ ਉਮੀਦ ਮੁਤਾਬਕ ਨਹੀਂ ਆਏ ਪਰ ਉਹ ਉਨ੍ਹਾਂ ਦੀ ਸੀਮੀਖਿਆ ਕਰ ਰਹੇ ਹਨ।

Punja Election: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ।  ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸੇ ਜਨਤਕ ਸਥਾਨ 'ਤੇ ਪਹੁੰਚ ਹਨ।

ਪਹਿਲਾਂ ਨਾਲੋਂ ਸਾਡਾ ਪ੍ਰਦਰਸ਼ਨ ਚੰਗਾ ਦੂਜਿਆਂ ਦਾ ਰਿਹਾ ਮਾੜਾ

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ 13-0 ਵਾਲੇ ਬਿਆਨ ਉੱਤੇ ਕਿਹਾ ਕਿ,  ਪਿਛਲੀਆਂ ਚੋਣਾਂ ਵਿੱਚ ਉਹ ਸਿਰਫ਼ ਇਕੱਲੇ ਸੰਗਰੂਰ ਤੋਂ ਸੰਸਦ ਮੈਂਬਰ ਸਨ ਤੇ ਉਨ੍ਹਾਂ ਦੀਆਂ 7.50 ਫ਼ੀਸਦੀ ਵੋਟਾਂ ਸਨ  ਤੇ ਇਸ ਵਾਰ ਉਨ੍ਹਾਂ ਦੇ ਮੈਂਬਰ ਜਿੱਤੇ ਹਨ ਤੇ ਉਨ੍ਹਾਂ ਦਾ ਵੋਟ ਫ਼ੀਸਦ 26 ਹੈ। ਮਾਨ ਨੇ ਕਿਹਾ ਕਿ ਕਾਂਗਰਸ ਦਾ ਵੋਟ ਫੀਸਦੀ ਪਿਛਲੀਆਂ ਚੋਣਾਂ ਵਿੱਚ 40 ਫ਼ੀਸਦੀ ਸੀ ਪਰ ਇਸ ਵਾਰ 26 ਉੱਤੇ ਆ ਗਿਆ ਹੈ ਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਖ਼ਤਮ ਹੋ ਗਈ ਹੈ। ਮਾਨ ਨੇ ਕਿਹਾ ਕਿ ਨਤੀਜੇ ਉਮੀਦ ਮੁਤਾਬਕ ਨਹੀਂ ਆਏ ਪਰ ਉਹ ਉਨ੍ਹਾਂ ਦੀ ਸੀਮੀਖਿਆ ਕਰ ਰਹੇ ਹਨ।

ਜੇ ਤੋਪ ਦਾ ਲਾਇਸੈਂਸ ਮੰਗਾਂਗੇ ਤਾਂ ਹੀ....

ਇਸ ਮੌਕੇ ਮਾਨ ਨੇ 13-0 ਵਾਲੇ ਦਾਅਵੇ ਉੱਤੇ ਮਜ਼ਾਕੀਆਂ ਅੰਦਾਜ਼ ਵਿੱਚ ਕਿਹਾ ਕਿ ਆਪਣੇ ਦੇਸ਼ ਵਿੱਚ ਤਾਂ ਇੰਝ ਹੈ ਕਿ ਜੇ ਜੇ ਤੋਪ ਦਾ ਲਾਇਸੈਂਸ ਅਪਲਾਈ ਕਰਾਂਗੇ ਤਾਂ ਹੀ ਪਿਸਤੌਲ ਦਾ ਮਿਲਦਾ ਜੇ ਪਹਿਲਾਂ ਹੀ ਪਿਸਤੌਲ ਦਾ ਮੰਗਾਂਗੇ ਤਾਂ ਗੁਲੇਲ ਦਾ ਵੀ ਨਹੀਂ ਦਿੰਦੇ। ਮਾਨ ਨੇ ਕਿਹਾ ਕਿ ਅਸੀਂ ਮਿਹਨਤ ਪੱਖੋਂ  ਕੋਈ ਕਸਰ ਨਹੀਂ ਛੱਡੀ ਪਰ ਲੋਕਾਂ ਦਾ ਫ਼ੈਸਲਾ ਸਿਰ ਮੱਥੇ ਹਨ। ਮਾਨ ਨੇ ਕਿਹਾ ਕਿ ਢਾਈ ਮਹੀਨਿਆਂ ਤੱਕ ਚੋਣ ਜ਼ਾਬਤਾ ਚੱਲਿਆ ਹੈ ਜਿਸ ਨਾਲ ਕਈ ਕੰਮ ਰੁਕ ਗਏ ਸਨ ਪਰ ਹੁਣ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਉਹ ਕੰਮ ਮੁੜ ਤੋਂ ਸ਼ੁਰੂ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget