ਪੜਚੋਲ ਕਰੋ

Budget session: ਮਾਨ ਨੇ ਬੋਲਣਜੋਗੇ ਨਹੀਂ ਛੱਡੇ ਕਾਂਗਰਸੀ ! ਕਿਹਾ-ਇਨ੍ਹਾਂ ਨੂੰ ਮਾਣਹਾਨੀ ਨਹੀਂ ਮਾਨਹਾਨੀ ਹੋਈ

ਮਾਨ ਨੇ ਕਿਹਾ ਕਿ ਇੱਥੇ ਇਹ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾ ਰਹੇ ਹਨ ਪਰ ਹੁਣ ਦਿੱਲੀ ਵਿੱਚ ਦੋ ਸੀਟਾਂ ਲੈਣ ਲਈ ਮਿੰਨਤਾ ਕਰ ਰਹੇ ਹਨ। ਇਨ੍ਹਾਂ ਨੂੰ ਮਾਣਹਾਨੀ ਨਹੀਂ ਇਨ੍ਹਾਂ ਨੂੰ ਮਾਨਹਾਨੀ ਹੋਣੀ ਹੈ।

Budget Session: ਪੰਜਾਬ ਦੇ ਬਜਟ ਸੈਸ਼ਨ ਵਿੱਚ ਅੱਜ ਦਾ ਜ਼ਿਆਦਾਤਰ ਦਿਨ ਮਿਹਣਿਆਂ ਤੇ ਮੁਰਦਾਬਾਦ ਦੇ ਨਾਅਰਿਆਂ ਦੀ ਭੇਟ ਚੜ੍ਹਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਨੂੰ ਜਮ ਕੇ ਰਗੜੇ ਲਾਏ। ਮਾਨ ਨੇ ਕਿਹਾ ਕਿ ਇੱਥੇ ਇਹ ਮੁਰਦਾਬਾਦ ਦੇ ਨਾਅਰੇ ਲਾ ਰਹੇ ਹਨ ਤੇ ਦਿੱਲੀ ਵਿੱਚ ਸਾਡੇ ਤੋਂ ਮਿੰਨਤਾ ਕਰਕੇ ਸੀਟਾਂ ਮੰਗ ਰਹੇ ਹਨ।

ਭਾਰਤ ਜੋੜੋ ਯਾਤਰਾ ਜਦੋਂ ਪੰਜਾਬ ਵਿੱਚ ਆਈ ਤਾਂ....

ਮੁੱਖ ਮੰਤਰੀ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਜ਼ਿਕਰ ਕੀਤਾ ਕਿ ਜਦੋਂ ਰਾਹੁਲ ਗਾਂਧੀ ਦੀ ਯਾਤਰਾ ਪੰਜਾਬ ਵਿੱਚ ਆਉਣੀ ਸੀ ਤਾਂ ਕਾਂਗਰਸ ਦੇ ਚੋਟੀ ਦੇ ਲੀਡਰ ਉਨ੍ਹਾਂ ਕੋਲ ਆਏ ਤੇ ਉਨ੍ਹਾਂ ਨੂੰ ਸੁਰੱਖਿਆ ਮੰਗੀ। ਸਰਕਾਰ ਦਾ ਫਰਜ਼ ਸੀ ਸੁਰੱਖਿਆ ਦੇਣਾ ਤਾਂ ਦੇਣ ਲਈ ਹਾਂ ਕੀਤੀ ਪਰ ਜਦੋਂ ਪੁੱਛਿਆ ਗਿਆ ਕਿ ਸੁਰੱਖਿਆ ਕਿਵੇਂ ਕਰਨੀ ਹੈ ਤਾਂ ਉਨ੍ਹਾਂ ਕਿਹਾ ਕਿ ਕੋਈ ਵੀ ਆਮ ਲੋਕ ਰਾਹੁਲ ਗਾਂਧੀ ਦੇ ਨੇੜੇ ਨਹੀਂ ਆਉਣਾ ਚਾਹੀਗਾ। ਮੈਂ ਕਿਹਾ ਕਿ ਜੇ ਕਿਸੇ ਨੂੰ ਨੇੜੇ ਆਉਣ ਹੀ ਨਹੀਂ ਦੇਣਾ ਤਾਂ ਇਸ ਯਾਤਰਾ ਦਾ ਕੀ ਫ਼ਾਇਦਾ।

ਕਾਂਗਰਸ ਆਲਿਆਂ ਨੇ ਜੋ ਜਲੂਸ ਕੱਢਿਆ ਮਹਿੰਗਾ ਪਵੇਗਾ

ਇਸ ਮੌਕੇ ਮਾਨ ਨੇ ਰਾਜਾ ਵੜਿੰਗ ਉੱਤੇ ਤੰਜ ਕਸਦਿਆਂ ਕਿਹਾ ਕਿ ਭਾਰਤ ਜੋੜੋ  ਯਾਤਰਾ ਵਿੱਚੋਂ ਤਾਂ ਰਾਜਾ ਵੜਿੰਗ ਨੂੰ ਕਈ ਵਾਰ ਬਾਹਰ ਕੱਢਿਆ ਗਿਆ, ਅਖ਼ੀਰ ਉਸ ਨੂੰ ਰਾਜਾ ਵੜਿੰਗ ਦੇ ਨਾਂਅ ਵਾਲੀ ਟੀ-ਸ਼ਰਟ ਪਾਉਣੀ ਪਈ ਜੋ ਕਿ ਅੰਗਰੇਜ਼ੀ ਵਿੱਚ ਲਿਖਿਆ ਸੀ ਤਾਂ ਕਿ ਉਹ ਪੜ੍ਹ ਕੇ ਬਾਹਰ ਨਾ ਕੱਢਣ। ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਟੀਵੀ ਉੱਤੇ ਆਉਣ ਦਾ ਸ਼ੌਂਕ ਹੈ ਤੇ ਹੁਣ ਬਾਹਰ ਜਾ ਕੇ ਪ੍ਰੈਸ ਕਾਨਫ਼ਰੰਸ ਕਰ ਰਹੇ ਹਨ। ਇਨ੍ਹਾਂ 17-18 ਜਾਣਿਆਂ ਵਿੱਚ ਇਨ੍ਹਾਂ ਦੇ ਆਪਣੇ ਹੀ 5 ਗਰੁੱਪ ਹਨ। ਇਨ੍ਹਾਂ ਨੇ ਜੋ ਜਲੂਸ ਕੱਢਿਆ ਉਹ ਇਨ੍ਹਾਂ ਨੂੰ ਮਹਿੰਗਾ ਪਵੇਗਾ, ਇਨ੍ਹਾਂ ਦਾ ਹਾਲ ਦਿੱਲੀ ਵਾਲਾ ਹੋਵੇਗਾ।  ਮਾਨ ਨੇ ਕਿਹਾ ਕਿ ਇੱਥੇ ਇਹ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾ ਰਹੇ ਹਨ ਪਰ ਹੁਣ ਦਿੱਲੀ ਵਿੱਚ ਦੋ ਸੀਟਾਂ ਲੈਣ ਲਈ ਮਿੰਨਤਾ ਕਰ ਰਹੇ ਹਨ। ਇਨ੍ਹਾਂ ਨੂੰ ਮਾਣਹਾਨੀ ਨਹੀਂ ਇਨ੍ਹਾਂ ਨੂੰ ਮਾਨਹਾਨੀ ਹੋਣੀ ਹੈ।

ਬਾਜਵਾ ਦਾ ਬੇਟਾ ਬਨਣਾ ਚਾਹੁੰਦਾ ਐਕਟਰ ਪਰ...

ਮੁੱਖ ਮੰਤਰੀ ਨੇ ਬਾਜਵਾ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਜਵਾ ਸਾਬ੍ਹ ਦਾ ਬੇਟਾ ਹੀਰੋ ਬਣਨਾ ਚਾਹੁੰਦਾ ਹੈ ਪਰ ਕਲਾ ਤਾਂ ਕੁਦਰਤ ਦੀ ਦੇਣ ਹੈ, ਇਸ ਨੂੰ ਕਿਸੇ ਨੇ ਵੀ ਫਿਲਮ ਵਿੱਚ ਨਹੀਂ ਲਿਆ ਹੁਣ ਉਹ ਘਰੇ ਬਾਪੂ ਨਾਲ ਲੜੀ ਜਾਂਦਾ ਵੀ ਤੂੰ ਫਿਲਮ ਬਣਾ, ਪਰ ਪਤਾ ਬਾਪੂ ਨੂੰ ਵੀ ਹੈ ਇਹਦੇ ਵਿੱਚ ਕੋਈ ਗੱਲ਼ ਨਹੀਂ,

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget