Samana Toll Plaza: ਭਗਵੰਤ ਮਾਨ ਸਰਕਾਰ ਨੇ ਬੰਦ ਕਰਵਾਇਆ 9ਵਾਂ ਟੌਲ ਪਲਾਜ਼ਾ
ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਟੌਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। ਪਟਿਆਲਾ-ਸਮਾਣਾ ਰੋਡ ਉਪਰ ਟੌਲ ਪਲਾਜ਼ਾ ਅੱਜ ਬੰਦ ਹੋ ਗਿਆ ਗਿਆ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਹ 9ਵਾਂ ਟੋਲ ਪਲਾਜ਼ਾ ਹੈ...
Samana Toll Plaza: ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਟੌਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। ਪਟਿਆਲਾ-ਸਮਾਣਾ ਰੋਡ ਉਪਰ ਟੌਲ ਪਲਾਜ਼ਾ ਅੱਜ ਬੰਦ ਹੋ ਗਿਆ ਗਿਆ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਹ 9ਵਾਂ ਟੋਲ ਪਲਾਜ਼ਾ ਹੈ ਜਿਸ ਨੂੰ 'ਆਪ' ਸਰਕਾਰ 2022 'ਚ ਸੱਤਾ 'ਚ ਆਉਣ ਤੋਂ ਬਾਅਦ ਬੰਦ ਕੀਤਾ ਗਿਆ ਹੈ।
Samana toll plaza, Patiala to be closed by CM @BhagwantMann today 🔥🔥
— AAP Punjab (@AAPPunjab) April 12, 2023
👉 This will be the 9th Toll Plaza that the AAP Govt will be closing since coming to power in 2022
Stay Tuned for the Closing Ceremony ✨ pic.twitter.com/rSprR1uhay
ਦੱਸ ਦਈਏ ਕਿ ਪੰਜਾਬ ਅੰਦਰ ਟੌਲ ਪਲਾਜ਼ਿਆਂ ਦੀ ਮਿਆਦ ਖਤਮ ਹੋਣ ਮਗਰੋਂ ਵੀ ਇਨ੍ਹਾਂ ਨੂੰ ਹੋਰ ਸਮਾਂ ਦਿੱਤਾ ਜਾ ਰਿਹਾ ਸੀ। ਭਗਵੰਤ ਮਾਨ ਸਰਕਾਰ ਨੇ ਇਲਜ਼ਾਮ ਲਾਏ ਸੀ ਕਿ ਪਿਛਲੀਆਂ ਸਰਕਾਰਾਂ ਟੌਲ ਕੰਪਨੀਆਂ ਨਾਲ ਮਿਲ ਕੇ ਲੋਕਾਂ ਦੀ ਲੁੱਟ ਕਰਵਾ ਰਹੀਆਂ ਸੀ। ਇਸ ਲਈ ਕਿਸੇ ਵੀ ਟੌਲ ਕੰਪਨੀ ਨੂੰ ਹੋਰ ਸਮਾਂ ਨਹੀਂ ਦਿੱਤਾ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ