ਪੜਚੋਲ ਕਰੋ

Punjab News: ਔਰਤਾਂ ਦੇ ਖਾਤਿਆਂ 'ਚ ਆਉਣਗੇ 1000-1000 ਰੁਪਏ, ਜਾਣੋ ਕਿਸ-ਕਿਸ ਦਾ ਆਏਗਾ ਲਿਸਟ 'ਚ ਨਾਮ

Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨਾਲ ਕੀਤੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ।

Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨਾਲ ਕੀਤੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ। ਤਕਰੀਬਨ ਚਾਰ ਸਾਲਾਂ ਬਾਅਦ ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਸ ਫੈਸਲੇ ਨਾਲ 'ਆਪ' ਸਰਕਾਰ ਔਰਤਾਂ ਦੇ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰੇਗੀ, ਪਰ ਵਿਰੋਧੀ ਪਾਰਟੀਆਂ ਸਵਾਲ ਕਰ ਰਹੀਆਂ ਹਨ ਕਿ ਇਹ ਵਾਅਦਾ ਇੰਨੀ ਦੇਰ ਬਾਅਦ ਕਿਉਂ ਪੂਰਾ ਕੀਤਾ ਜਾ ਰਿਹਾ ਹੈ।

ਯਾਦ ਰਹੇ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਗਰੰਟੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਉਹ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰੇਗੀ। ਹੁਣ 'ਆਪ' ਸਰਕਾਰ 8 ਮਾਰਚ ਨੂੰ ਆਪਣਾ ਬਜਟ ਪੇਸ਼ ਕਰ ਰਹੀ ਹੈ, ਜਿਸ ਵਿੱਚ ਔਰਤਾਂ ਨੂੰ 1,000 ਰੁਪਏ ਪ੍ਰਦਾਨ ਕਰਨ ਦਾ ਬਜਟ ਸ਼ਾਮਲ ਹੋਵੇਗਾ। ਇਸ ਦਾ ਐਲਾਨ ਵੀ ਉਸੇ ਦਿਨ ਕੀਤਾ ਜਾਵੇਗਾ। ਬੇਸ਼ੱਕ ਐਲਾਨ 8 ਮਾਰਚ ਨੂੰ ਕੀਤਾ ਜਾਵੇਗਾ, ਪਰ ਸਰਕਾਰ 18 ਮਾਰਚ ਨੂੰ 1,000 ਰੁਪਏ ਵੰਡਣਾ ਸ਼ੁਰੂ ਕਰੇਗੀ। ਇਸ ਮਕਸਦ ਲਈ ਸਰਕਾਰ ਵੱਡਾ ਪ੍ਰੋਗਰਾਮ ਕਰਾਉਣ ਦੀ ਤਿਆਰ ਕਰ ਰਹੀ ਹੈ।

ਪਤਾ ਲੱਗਾ ਹੈ ਕਿ ਸਰਕਾਰ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਸਕੀਮ ਰਾਹੀਂ ਪੈਸੇ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰੇਗੀ। ਇਹ ਲਾਭ ਲੈਣ ਲਈ ਔਰਤ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਔਰਤ ਕੋਲ ਪੰਜਾਬ ਵੋਟਰ ਕਾਰਡ ਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਇਸ ਲਈ ਔਰਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਜਿਸ ਵਿੱਚ ਉਨ੍ਹਾਂ ਨੂੰ ਆਪਣਾ ਮੋਬਾਈਲ ਨੰਬਰ, ਬੈਂਕ ਖਾਤਾ ਤੇ ਹੋਰ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਾਉਣੇ ਪੈਣਗੇ। 

ਇਹ ਵੀ ਚਰਚਾ ਹੈ ਕਿ ਇਹ ਲਾਭ ਹਰ ਔਰਤ ਨੂੰ ਨਹੀਂ ਮਿਲੇਗਾ। ਮੀਡੀਆ ਰਿਪੋਰਟਾਂ ਅਨੁਸਾਰ ਪੈਨਸ਼ਨ ਲਈ ਯੋਗ ਔਰਤਾਂ ਜਿਵੇਂ ਵਿਧਵਾ ਤੇ ਬੁਢਾਪਾ, ਸਰਕਾਰੀ ਕਰਮਚਾਰੀ, ਕਾਰੋਬਾਰੀ ਔਰਤਾਂ ਤੇ ਟੈਕਸ ਅਦਾ ਕਰਨ ਵਾਲੀਆਂ ਔਰਤਾਂ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੀ ਆਬਾਦੀ ਲਗਪਗ 1 ਕਰੋੜ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਨਿਯਮਾਂ ਤੇ ਸ਼ਰਤਾਂ ਕਾਰਨ, ਸਿਰਫ 40 ਲੱਖ ਔਰਤਾਂ ਨੂੰ ਹੀ ਇਹ ਲਾਭ ਮਿਲੇਗਾ।

ਟਾਪ ਹੈਡਲਾਈਨ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget