ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਚੁੱਕਿਆ ਵੱਡਾ ਕਦਮ, ਭੱਠਿਆਂ ਲਈ 20 ਫੀਸਦੀ ਪਰਾਲੀ ਵਰਤਣਾ ਲਾਜ਼ਮੀ ਕਰਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। 

ਚੰਡੀਗੜ੍ਹ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। 

ਉਨ੍ਹਾਂ ਕਿਹਾ ਕਿ ਇਸ ਨਵੇਂ ਪ੍ਰਬੰਧਨ ਦੀ ਤਿਆਰੀ ਲਈ ਭੱਠਾ ਮਾਲਕਾਂ ਨੂੰ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤੇ 1 ਮਈ 2023 ਤੋਂ ਬਾਅਦ ਇਨ੍ਹਾਂ ਹਦਾਇਤਾਂ ਨੂੰ ਲਾਗੂ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮੱਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਨ ਸੀਟੂ ਵਿੱਚ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਸਵਾ ਲੱਖ ਦੇ ਕਰੀਬ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆ ਉਥੇ ਐਕਸ ਸੀਟੂ ਤਹਿਤ ਉਦਯੋਗਾਂ ਨੂੰ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪਰਾਲੀ ਤੋਂ ਸੀ.ਐਨ.ਜੀ., ਬਿਜਲੀ ਅਤੇ ਹੋਰ ਊਰਜਾ ਸ੍ਰੋਤ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਫੈਸਲੇ ਤਹਿਤ ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦੀ ਬਾਲਣ ਵਜੋਂ 20 ਫੀਸਦੀ ਵਰਤੋਂ ਨਾਲ ਪਰਾਲੀ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਵੀ ਪਰਾਲੀ ਵੇਚ ਕੇ ਆਰਥਿਕ ਮੱਦਦ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਤਹਿਤ ਇਨ੍ਹਾਂ ਹਦਾਇਤਾਂ ਦੀ ਪਾਲਣਾ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਆਖਿਆ ਗਿਆ ਹੈ

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget