ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਦਾ ਦਾਅਵਾ, ਪੰਜਾਬ 'ਚ ਕਰੱਪਸ਼ਨ 'ਤੇ ਬ੍ਰੇਕ, ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਅੱਗੇ ਆਈ ਜਨਤਾ, ਸਰਕਾਰ ਦੀ ਆਮਦਨ ’ਚ 30 ਫੀਸਦੀ ਵਾਧਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਰੰਗਲਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਵੱਡਾ ਹੁੰਗਾਰਾ ਮਿਲ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਕਰੱਪਸ਼ਨ 'ਤੇ ਬ੍ਰੇਕ ਲੱਗ ਗਈ ਹੈ। ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਜਨਤਾ ਅੱਗੇ ਆ ਰਰੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਰੰਗਲਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਵੱਡਾ ਹੁੰਗਾਰਾ ਮਿਲ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਕਰੱਪਸ਼ਨ 'ਤੇ ਬ੍ਰੇਕ ਲੱਗ ਗਈ ਹੈ। ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਜਨਤਾ ਅੱਗੇ ਆ ਰਰੀ ਹੈ। ਇਸ ਨਾਲ ਸਰਕਾਰ ਦੀ ਆਮਦਨ ’ਚ 30 ਫੀਸਦੀ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਵੇਲੇ ਰੰਗਲਾ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਕੀਤਾ ਇਹ ਸਿਰਫ਼ ਵਾਅਦਾ ਹੀ ਨਹੀਂ ਸੀ ਬਲਕਿ ਇੱਕ ਉਹ ਸੁਪਨਾ ਸੀ ਜੋ ਕਈ ਸਾਲਾਂ ਤੋਂ ਹਰ ਪੰਜਾਬੀ ਦਾ ਸੁਪਨਾ ਹੀ ਰਿਹਾ ਹੈ ਪਰ ਕੇਜਰੀਵਾਲ ਵੱਲੋਂ ਵੇਖੇ ਗਏ ਇਸ ਸੁਪਨੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਕੀਕਤ ਕਰਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਤਰਜ ’ਤੇ ਭ੍ਰਿਸ਼ਟਾਚਾਰ ਖਿਲਾਫ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਜਿਸ ਤਹਿਤ ਹਰ ਵਿਭਾਗ ’ਚ ਜੇਕਰ ਕੋਈ ਵੀ ਭ੍ਰਿਸ਼ਟਾਚਾਰ ਹੋਵੇ ,ਉਸ ਦੀ ਸਿੱਧੀ ਸ਼ਿਕਾਇਤ ਸਰਕਾਰ ਨੂੰ ਜਾਵੇਗੀ ਤੇ ਇਸ ਹੈਲਪਲਾਈਨ ਨੰਬਰ ਦੇ ਹੀ ਚਲਦੇ ਜਿਥੇ ਕਰੱਪਸ਼ਨ 'ਤੇ ਬ੍ਰੇਕ ਲੱਗੀ ਹੈ ਤੇ ਜਨਤਾ ਵੱਧ ਚੜ੍ਹਕੇ ਜ਼ਮੀਨਾਂ ਦੀ ਰਜਿਸਟ੍ਰੀ ਲਈ ਅੱਗੇ ਆ ਰਹੀ ਹੈ। ਇਸ ਤਹਿਤ ਰਜਿਸਟ੍ਰੇਸ਼ਨ ਸੰਬੰਧੀ ਸਰਕਾਰ ਦੀ ਆਮਦਨ ’ਚ ਵੀ 30 ਫੀਸਦੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਪ੍ਰੈਲ 2021 ’ਚ ਸਰਕਾਰ ਨੂੰ 270 ਕਰੋੜ 31 ਲੱਖ 17 ਹਜ਼ਾਰ 154 ਰੁਪਏ ਰਜਿਸਟ੍ਰੀਆਂ ਰਾਹੀਂ ਆਮਦਨ ਹੋਈ ਸੀ, ਜਦਕਿ ਭਗਵੰਤ ਮਾਨ ਸਰਕਾਰ ਨੇ ਕਰੱਪਸ਼ਨ ਖਤਮ ਕਰਨ ਦਾ ਕਦਮ ਚੁੱਕਿਆ ਤੇ ਹੁਣ ਅਪ੍ਰੈਲ 2022 ’ਚ ਸਰਕਾਰ ਨੂੰ 352 ਕਰੋੜ 62 ਲੱਖ 47 ਹਜ਼ਾਰ 686 ਰੁਪਏ ਦੀ ਆਮਦਨ ਹੋਈ ਹੈ ਜਿਸ ਮੁਤਾਬਕ ਸਰਕਾਰ ਦੀ ਆਮਦਨ ’ਚ 30.45 ਫੀਸਦੀ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਮੁੱਖ ਟੀਚਾ ਸੀ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਅਤੇ ਜਨਤਾ ਵੀ ਕਈ ਸਾਲਾਂ ਤੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਬਦਹਾਲੀ ਦੀ ਜਿੰਦਗੀ ਕੱਟ ਰਹੀ ਸੀ। ਪਟਵਾਰੀਆਂ ਤੋਂ ਲੈ ਕੇ ਉੱਪਰ ਤੱਕ ਬਿਨਾਂ ਰਿਸ਼ਵਤ ਰਜਿਸਟ੍ਰੀਆਂ ਇੱਕ ਸੁਪਨਾ ਹੀ ਸੀ ਪਰ ਜਿਵੇਂ ਹੀ ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਨੇ ਮੋਰਚਾ ਖੋਲ੍ਹਿਆ ਤਾਂ ਹੁਣ ਇਹ ਸੁਪਨਾ ਹਕੀਕਤ ਬਣ ਗਿਆ ਹੈ ਤੇ ਜਨਤਾ ਵੀ ਅੱਗੇ ਹੋ ਕੇ ਰਜਿਸਟ੍ਰੀ ਕਰਵਾ ਰਹੀ ਹੈ। 

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget