ਪੜਚੋਲ ਕਰੋ

Punjab Government: ਭਗਵੰਤ ਮਾਨ ਸਰਕਾਰ 3 ਮਹੀਨਿਆਂ 'ਚ ਸ਼ਰਾਬ ਤੋਂ ਕਮਾਏਗੀ 1910 ਕਰੋੜ, ਸ਼ਰਾਬ ਦਾ ਕੋਟਾ 10 ਫ਼ੀਸਦੀ ਵਧਾਇਆ

ਕਰ ਤੇ ਆਬਕਾਰੀ ਵਿਭਾਗ ਵੱਲੋਂ ਪੇਸ਼ ਕੀਤੀ ਗਈ ਇਸ ਸ਼ਰਾਬ ਨੀਤੀ ਤਹਿਤ ਪਹਿਲੀ ਅਪਰੈਲ ਤੋਂ 30 ਜੂਨ 2022 ਤੱਕ ਸ਼ਰਾਬ ਦੀ ਵਿਕਰੀ ਤੋਂ 1910 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

Bhagwant Mann government will earn Rs 1910 crore from liquor in 3 months, liquor quota increased by 10 per cent

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ’ਚ ਸ਼ਰਾਬ ਦੇ ਠੇਕਿਆਂ ਦੀ ਮਿਆਦ ਤਿੰਨ ਮਹੀਨੇ ਹੋਰ ਵਧਾਉਣ ਨੂੰ ਪ੍ਰਵਾਨਗੀ ਦਿੰਦਿਆਂ ਤਿੰਨ ਮਹੀਨਿਆਂ ਲਈ ਨਵੀਂ ਸ਼ਰਾਬ ਨੀਤੀ ਨੂੰ ਝੰਡੀ ਦੇ ਦਿੱਤੀ ਹੈ। ਕਰ ਤੇ ਆਬਕਾਰੀ ਵਿਭਾਗ ਵੱਲੋਂ ਪੇਸ਼ ਕੀਤੀ ਗਈ ਇਸ ਸ਼ਰਾਬ ਨੀਤੀ ਤਹਿਤ ਪਹਿਲੀ ਅਪਰੈਲ ਤੋਂ 30 ਜੂਨ 2022 ਤੱਕ ਸ਼ਰਾਬ ਦੀ ਵਿਕਰੀ ਤੋਂ 1910 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਫ਼ੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਦਫ਼ਤਰ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਲਈ ਪ੍ਰਵਾਨ ਕੀਤੀ ਗਈ ਆਬਕਾਰੀ ਨੀਤੀ ਤਹਿਤ ਤਿੰਨ ਮਹੀਨੇ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕਾਂ ਨੂੰ ਗਰੁੱਪ/ਜ਼ੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਾਰੰਟੀ ਮਾਲੀਏ ਉੱਤੇ 1.75 ਫੀਸਦ ਵਾਧੂ ਮਾਲੀਆ ਦੇਣਾ ਪਵੇਗਾ। ਇਸ ਦੀ ਅਦਾਇਗੀ ਤੋਂ ਬਾਅਦ ਸ਼ਰਾਬ ਕਾਰੋਬਰੀ ਆਪਣਾ ਕੰਮ ਪਹਿਲਾਂ ਵਾਂਗ ਜਾਰੀ ਰੱਖ ਸਕਣਗੇ ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜ਼ੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।

Punjab Government: ਭਗਵੰਤ ਮਾਨ ਸਰਕਾਰ 3 ਮਹੀਨਿਆਂ 'ਚ ਸ਼ਰਾਬ ਤੋਂ ਕਮਾਏਗੀ 1910 ਕਰੋੜ, ਸ਼ਰਾਬ ਦਾ ਕੋਟਾ 10 ਫ਼ੀਸਦੀ ਵਧਾਇਆ

ਹਾਸਲ ਜਾਣਕਾਰੀ ਅਨੁਸਾਰ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜ਼ੋਨਾਂ ਦਾ ਘੱਟੋ ਘੱਟ ਗਾਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦੋਂਕਿ ਪੰਜਾਬ ਸਰਕਾਰ ਨੇ ਇਸ ਮਿਆਦ ਅੰਦਰ ਸ਼ਰਾਬ ਵਿਕਰੀ ਨਾਲ 1910 ਕਰੋੜ ਰੁਪਏ ਦੇ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ। ਵੱਧ ਮਾਲੀਆ ਇਕੱਤਰ ਕਰਨ ਲਈ ਹਰੇਕ ਗਰੁੱਪ/ਜ਼ੋਨ ਲਈ ਦੇਸੀ ਸ਼ਰਾਬ, ਅੰਗਰੇਜ਼ੀ ਸ਼ਰਾਬ, ਬੀਅਰ ਅਤੇ ਆਈਐਫਐਲ ਦੇ ਕੋਟੇ ਨੂੰ ਸਾਲ 2021-22 ਦੀ ਪਹਿਲੀ ਤਿਮਾਹੀ ਨਾਲੋਂ 10 ਫ਼ੀਸਦੀ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸ਼ਰਾਬ ਚੁੱਕਣ ਦੀ ਪ੍ਰਵਾਨਗੀ ਦਿੰਦਿਆਂ ਲਾਇਸੈਂਸ ਫੀਸ ਵਿੱਚ ਵਾਧਾ ਕੀਤਾ ਹੈ।

ਸਰਕਾਰ ਵੱਲੋਂ ਸ਼ਰਾਬ ਦੀ ਟਰਾਂਸਪੋਰਟ ਨੂੰ ਕੰਟਰੋਲ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈਟੀ ਆਧਾਰਤ ਟਰੈਕ ਐਂਡ ਟਰੇਸ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਨਾਲ ਸ਼ਰਾਬ ਸਪਲਾਈ ਕਰਨ ਵਾਲੀ ਗੱਡੀ ਦੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸੂਬੇ ਦੀ ਨਵੀਂ ਸ਼ਰਾਬ ਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਕੋਲ ਸਿਰਫ਼ 15 ਦਿਨ ਹੋਣ ਕਰਕੇ ‘ਆਪ’ ਸਰਕਾਰ ਨੇ ਪੁਰਾਣੀ ਸ਼ਰਾਬ ਨੀਤੀ ਨੂੰ ਹੀ ਤਿੰਨ ਮਹੀਨੇ ਲਈ ਵਧਾ ਦਿੱਤਾ ਹੈ ਜਦਕਿ ਜੂਨ 2022 ਤੱਕ ਨਵੀਂ ਸ਼ਰਾਬ ਨੀਤੀ ਤਿਆਰ ਹੋ ਜਾਵੇਗੀ।

ਇਹ ਵੀ ਪੜ੍ਹੋ: Punjab Milk Price: ਪੰਜਾਬ ਸਰਕਾਰ ਨੇ ਵਧਾਈ ਦੁੱਧ ਦੀ ਖਰੀਦ ਦੀ ਕੀਮਤ, 2.5 ਲੱਖ ਕਿਸਾਨਾਂ ਨੂੰ ਮਿਲੇਗਾ ਫਾਇਦਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Advertisement
ABP Premium

ਵੀਡੀਓਜ਼

ਪੰਜਾਬੀਆਂ ਦਾ ਪੂਰਾ ਖਲਾਰਾ , ਵੇਖੋ AP ਢਿੱਲੋਂ ਦੇ ਦਿੱਲੀ ਸ਼ੋਅ ਦਾ ਨਜ਼ਾਰਾਦਿਲਜੀਤ ਲਈ ਲੱਗੇ ਭਾਜੀ ਭਾਜੀ ਦੇ ਨਾਅਰੇ , ਖੁਸ਼ ਹੋ ਗਿਆ ਦੋਸਾਂਝ ਵਾਲਾਜੀਜਾ ਕਿਥੋਂ ਝੁੱਕ ਜਾਊ , ਚੰਡੀਗੜ੍ਹ 'ਚ ਗੱਜਿਆ ਦਿਲਜੀਤ ਦੋਸਾਂਝਮੈਂ India 'ਚ ਸ਼ੋਅ ਨਹੀਂ ਕਰਨਾ !! ਕਿਉਂ ਭੜਕੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ
Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
FASTag ਸਿਸਟਮ ਦਾ ਅੰਤ! ਜਾਣੋ ਹੁਣ ਕਿਵੇਂ ਕੱਟਿਆ ਜਾਵੇਗਾ ਟੋਲ ? ਸਰਕਾਰ ਨੇ ਚੁੱਕਿਆ ਇਹ ਕਦਮ
FASTag ਸਿਸਟਮ ਦਾ ਅੰਤ! ਜਾਣੋ ਹੁਣ ਕਿਵੇਂ ਕੱਟਿਆ ਜਾਵੇਗਾ ਟੋਲ ? ਸਰਕਾਰ ਨੇ ਚੁੱਕਿਆ ਇਹ ਕਦਮ
Embed widget