ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਐਕਸ਼ਨ ! ਵਿਦੇਸ਼ਾਂ 'ਚ ਪੀਆਰ ਜਾਂ ਗਰੀਨ ਕਾਰਡ ਹੋਲਡਰ ਅਫਸਰਾਂ ਤੇ ਮੁਲਾਜ਼ਮਾਂ 'ਤੇ ਸ਼ਿਕੰਜਾ

ਭਗਵੰਤ ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਉੱਪਰ ਸ਼ਿਕੰਜਾ ਕੱਸ਼ਣ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਅਜਿਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਉੱਪਰ ਸ਼ਿਕੰਜਾ ਕੱਸ਼ਣ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਅਜਿਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਵੇਰਵੇ ਹਾਸਲ ਕੀਤੇ ਜਾ ਰਹੇ ਹਨ ਜਿਨ੍ਹਾਂ ਨੇ ਸਰਕਾਰੀ ਅਹੁਦੇ ’ਤੇ ਤਾਇਨਾਤੀ ਦੌਰਾਨ ਹੀ ਪੀਆਰ ਹਾਸਲ ਕੀਤੀ ਹੈ ਜਾਂ ਗਰੀਨ ਕਾਰਡ ਹੋਲਡਰ ਹਨ।


ਦਰਅਸਲ ਪੰਜਾਬ ਸਰਕਾਰ ਵੱਲੋਂ ਖ਼ੁਰਾਕ ਤੇ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਸ਼ਨਿਚਰਵਾਰ ਬਰਖ਼ਾਸਤ ਕੀਤਾ ਗਿਆ ਹੈ, ਜਿਸ ਨੇ ਸਾਲ 2006 ’ਚ ਚੋਰੀ ਛਿਪੇ ਕੈਨੇਡਾ ਦੀ ਪੀਆਰ ਲੈ ਰੱਖੀ ਸੀ। ਇਸ ਕਾਰਵਾਈ ਮਗਰੋਂ ਵਿਜੀਲੈਂਸ ਨੇ ਪੀਆਰ ਲੈਣ ਵਾਲਿਆਂ ਦਾ ਭੇਤ ਕੱਢਣ ਦੀ ਵਿਉਂਤ ਬਣਾਈ ਹੈ। ਵਿਜੀਲੈਂਸ ਬਿਊਰੋ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਬਹੁਤੇ ਅਧਿਕਾਰੀ ਪਹਿਲਾਂ ਗ਼ਲਤ ਢੰਗ ਤਰੀਕਿਆਂ ਨਾਲ ਪੈਸਾ ਇਕੱਠਾ ਕਰਦੇ ਹਨ ਤੇ ਮਗਰੋਂ  ਭੇਤ ਖੁੱਲ੍ਹਣ ਤੋਂ ਪਹਿਲਾਂ ਹੀ ਵਿਦੇਸ਼ ਉਡਾਰੀ ਮਾਰ ਜਾਂਦੇ ਹਨ।


ਯਾਦ ਰਹੇ ਪੰਜਾਬ ਸਿਵਲ ਸਰਵਿਸ ਰੂਲਜ਼ 1970 ਤੇ ਕੇਂਦਰੀ ਨਿਯਮਾਂ ਅਨੁਸਾਰ ਸਰਕਾਰੀ ਨੌਕਰੀ ’ਤੇ ਤਾਇਨਾਤੀ ਦੌਰਾਨ ਕੋਈ ਵੀ ਮੁਲਾਜ਼ਮ ਜਾਂ ਅਧਿਕਾਰੀ ਕਿਸੇ ਹੋਰ ਮੁਲਕ ਦੀ ਪੀਆਰ ਹਾਸਲ ਨਹੀਂ ਕਰ ਸਕਦਾ। ਕੇਂਦਰ ਸਰਕਾਰ ਨੇ 2006 ਵਿੱਚ ਪੀਆਰ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਨਾ ਜਾਰੀ ਕੀਤੇ ਜਾਣ ਦੀ ਹਦਾਇਤ ਵੀ ਕੀਤੀ ਸੀ। ਇਸ ਦੇ ਬਾਵਜੂਦ ਸੈਂਕੜੇ ਅਫ਼ਸਰ ਤੇ ਮੁਲਾਜ਼ਮ ਵਿਦੇਸ਼ਾਂ ਵਿੱਚ ਪੀਆਰ ਜਾਂ ਗਰੀਨ ਕਾਰਡ ਹਾਸਲ ਕਰ ਚੁੱਕੇ ਹਨ।


ਦੱਸ ਦਈਏ ਕਿ ਵਿਜੀਲੈਂਸ ਨੇ 15 ਮਈ, 2015 ਨੂੰ ਪੰਜਾਬ ਸਰਕਾਰ ਨੂੰ ਰਿਪੋਰਟ ਪੇਸ਼ ਕੀਤੀ ਸੀ, ਜਿਸ ਅਨੁਸਾਰ ਸੂਬੇ ਦੇ 130 ਗਜ਼ਟਿਡ ਤੇ ਨਾਨ-ਗਜ਼ਟਿਡ ਅਧਿਕਾਰੀਆਂ ਕੋਲ ਪੀਆਰ ਹੈ ਜਾਂ ਉਹ ਗਰੀਨ ਕਾਰਡ ਹੋਲਡਰ ਹਨ। ਇਸੇ ਤਰ੍ਹਾਂ 170 ਦੇ ਕਰੀਬ ਸਰਕਾਰੀ ਮੁਲਾਜ਼ਮ ਸਨ, ਜਿਨ੍ਹਾਂ ਕੋਲ ਪੀਆਰ ਸੀ। ਵਿਜੀਲੈਂਸ ਨੇ ਉਦੋਂ ਕਰੀਬ 800 ਮੁਲਾਜ਼ਮ ਤੇ ਅਧਿਕਾਰੀ ਸ਼ਨਾਖ਼ਤ ਕੀਤੇ ਸਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget