ਪੜਚੋਲ ਕਰੋ

ਮਾਨ ਸਰਕਾਰ ਵਲੋਂ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ: ਅਨਮੋਲ ਗਗਨ ਮਾਨ

ਅਨਮੋਲ ਗਗਨ ਮਾਨ ਨੇ ਸਪੱਸਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ।

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵਲੋਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

ਅਨਮੋਲ ਗਗਨ ਮਾਨ ਨੇ ਸਪੱਸਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ। ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ।

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget