ਪੜਚੋਲ ਕਰੋ

ਸਰਕਾਰ ਜੁਗਾੜੂ ਰੇਹੜੀਆਂ 'ਤੇ ਪਾਬੰਦੀ ਲਾਉਣ ਵਾਲਾ ਫ਼ੈਸਲਾ ਵਾਪਸ ਲਵੇ, ਹਜ਼ਾਰਾਂ ਲੋਕ ਹੋ ਜਾਣਗੇ ਬੇਰੁਜ਼ਗਾਰ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸੂਬੇ ਵਿੱਚ ਜੁਗਾੜੂ ਰੇਹੜੀਆਂ ’ਤੇ ਪਾਬੰਦੀ ਲਾਉਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸੂਬੇ ਵਿੱਚ ਜੁਗਾੜੂ ਰੇਹੜੀਆਂ ’ਤੇ ਪਾਬੰਦੀ ਲਾਉਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜੂ ਰੇਹੜੀਆਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਉਨ੍ਹਾਂ ਹਜ਼ਾਰਾਂ ਲੋਕਾਂ ਲਈ ਸਦਮੇ ਜਿਹਾ ਹੈ , ਜਿਨ੍ਹਾਂ ਨੇ ਸਵੈ-ਰੁਜ਼ਗਾਰ ਲਈ ਸਾਧਨ ਅਪਨਾਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਲੋਕ ਸਬਜ਼ੀਆਂ ਵੇਚ ਰਹੇ ਹਨ ਅਤੇ ਸ਼ਹਿਰਾਂ ਵਿੱਚ ਕੂੜਾ ਚੁੱਕ ਰਹੇ ਹਨ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਚੀਜ਼ਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਬਣਾਈ ਗਈ ਅਜਿਹੀ ਸਹੂਲਤ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਅਸਰ ਅਜਿਹੇ ਲੋਕਾਂ ਦੇ ਰੁਜ਼ਗਾਰ ’ਤੇ ਪਵੇਗਾ ਅਤੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।

 
ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਨਿਯਮਾਂ ਨੂੰ ਲਾਗੂ ਕਰਨ ਦੇ ਹੁਕਮ ਦੇਣ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਅਸਲੀਅਤ ਦੇਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੀ ਹਕੀਕਤ ਦਾ ਅਧਿਐਨ ਕੀਤੇ ਬਿਨਾਂ ਸਿਰਫ਼ ਹੁਕਮ ਜਾਰੀ ਕਰਨਾ ਚੰਗੇ ਪ੍ਰਸ਼ਾਸਨ ਦੀ ਨਿਸ਼ਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜੁਗਾੜੂ ਰੇਹੜੀਆਂ ’ਤੇ ਪਾਬੰਦੀ ਲਾਉਣ ਦੇ ਹੁਕਮ ਦਿੰਦਿਆਂ ਭਗਵੰਤ ਮਾਨ ਦੀ ਸਰਕਾਰ ਨੂੰ ਅਜਿਹੇ ਵਿਅਕਤੀਆਂ ਦੀ ਕਮਾਈ ਲਈ ਕੋਈ ਹੋਰ ਬਦਲ ਕੱਢਣਾ ਚਾਹੀਦਾ ਸੀ ,ਜੋ ਇਨ੍ਹਾਂ ਵਾਹਨਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੁੱਢਲੀ ਸਮੱਸਿਆ ਦਾ ਅਧਿਐਨ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਅਜਿਹੇ ਹੁਕਮਾਂ ਦੇ ਪ੍ਰਭਾਵ ਦਾ ਅਧਿਐਨ ਕੀਤੇ ਬਿਨਾਂ ਹੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਡਾ.ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੁਗਾੜੂ ਰੇਹੜੀਆਂ 'ਤੇ ਪਾਬੰਦੀ ਲਗਾਉਣ ਵਾਲੇ ਅਜਿਹੇ ਹੁਕਮਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਦਾ ਕੰਟਰੋਲ ਨਾ-ਮਾਤਰ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਲਈ ਬਿਹਤਰ ਹੋਵੇਗਾ ਕਿ ਉਹ ਜ਼ਮੀਨੀ ਪੱਧਰ 'ਤੇ ਫੀਡਬੈਕ ਲੈ ਕੇ ਹੀ ਕਿਸੇ ਹੁਕਮ ਨੂੰ ਲਾਗੂ ਕਰਨ ਦੇ ਹੁਕਮ ਦੇਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget