ਪੜਚੋਲ ਕਰੋ

Ram Rahim: CM ਭਗਵੰਤ ਮਾਨ ਦੇ ਰਾਮ ਰਹੀਮ ਨਾਲ ਲਿੰਕ ਆਏ ਸਾਹਮਣੇ, ਅਕਾਲੀ ਦਲ ਲੈ ਕੇ ਆਇਆ ਸਬੂਤ !

Ram Rahim- Bhagwant Mann: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਅੰਦਰੂਨੀ

Ram Rahim- Bhagwant Mann: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਅੰਦਰੂਨੀ ਗੰਢਤੁੱਪ ਹੈ, ਇਸੇ ਕਾਰਣ ਉਹ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਨਹੀਂ ਦੇ ਰਹੇ, ਹਾਲਾਂਕਿ ਫਾਈਲ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਦੇ ਟੇਬਲ ’ਤੇ ਪਈ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ, ਵਿਕਾਸ ਕਾਰਜ ਠੱਪਹੋਣ,  ਲੜਕੀਆਂ ਲਈ ਮਾਹੌਲ ਸੁਰੱਖਿਆ ਨਾ ਹੋਣ, ਸੂਬੇ ਵਿਚ ਗੈਂਗਸਟਰਵਾਦ ਹੋਣ ਅਤੇ ਨਸ਼ਿਆਂ ਦਾ ਵਿਆਪਕ ਪਸਾਰ ਹੋਣ ਸਮੇਤ ਮੁੱਖ ਮੁੱਦਿਆਂ ਦੀ ਗੱਲ ਨਹੀਂ ਕਰ ਰਹੇ ਸਗੋਂ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਡਰਾਮੇਬਾਜ਼ੀ ਤੇ ਪ੍ਰਾਪੇਗੰਡਾ ਮੁਹਿੰਮਾਂ ਵਿਚ ਜੁਟੇ ਹਨ।

ਉਹਨਾਂ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀ ਪ੍ਰਦੀਪ ਕਲੇਰ ਜਿਸਨੂੰ ਤਿੰਨ ਕੇਸਾਂ ਵਿਚ ਭਗੌੜਾ ਕਰਾਰ ਦਿੱਤਾ ਗਿਆ, ਨੂੰ ਛੇ ਸਾਲਾਂ ਬਾਅਦ ਸਿਰਫ ਇਕ ਕੇਸ ਵਿਚ ਹੀ ਗ੍ਰਿਫਤਾਰ ਕੀਤਾ ਗਿਆ ਜਿਸ ਵਿਚ ਵੀ ਉਸਨੂੰ ਇਕ ਮਹੀਨੇ ਵਿਚ ਹੀ ਜ਼ਮਾਨਤ ਮਿਲ ਗਈ। ਉਹਨਾਂ ਕਿਹਾ ਕਿ ਉਸਦੇ ਖਿਲਾਫ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਪੁਲਿਸ ਥਾਣੇ ਵਿਚ ਐਫ ਆਈ ਆਰ ਨੰਬਰ 117 ਮਿਤੀ 25.9.2015 ਅਤੇ ਐਫ ਆਈ ਆਰ ਨੰਬਰ 128 ਮਿਤੀ 12.10.2015 ਵੀ ਦਰਜ ਹੈ ਪਰ ਇਹਨਾਂ ਦੋਵਾਂ ਕੇਸਾਂ ਵਿਚ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਲਈ ਭਗਵੰਤ ਮਾਨ ਜੋ ਕਿ ਗ੍ਰਹਿ ਮੰਤਰੀ ਵੀ ਹਨ, ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਇਕ ਸੱਚਾਈ ਹੈ ਕਿ ਪ੍ਰਦੀਪ ਕਲੇਰ ਨੇ ਮੈਜਿਸਟਰੇਟ ਦੇ ਸਾਹਮਣੇ ਧਾਰਾ 164 ਤਹਿਤ ਆਪਣੇ ਬਿਆਨ ਕਲਮਬੱਧ ਕਰਵਾਏ ਹਨ ਜਿਸ ਵਿਚ ਉਸਨੇ ਹਨੀਪ੍ਰੀਤ ਨੂੰ ਬੇਅਦਬੀਆਂ ਦਾ ਦੋਸ਼ੀ ਠਹਿਰਾਇਆ ਹੈ ਪਰ ਇਸਦੇ ਬਾਵਜੂਦ ਹਨੀਪ੍ਰੀਤ ਖਿਲਾਫ ਪੰਜਾਬ ਪੁਲਿਸ ਨੇ ਹਾਲੇ ਤੱਕ ਕੋਈ ਐਫ ਆਈ ਆਰ ਦਰਜ ਨਹੀਂ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਹਨੀਪ੍ਰੀਤ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ।

ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਬੇਅਦਬੀ ਕੇਸ ਪੰਜਾਬ ਤੋਂ ਬਾਹਰ ਤਬਦੀਲ ਕੀਤੇ ਗਏ ਤੇ ਫਿਰ ਉਹਨਾਂ ਦੀ ਸੁਣਵਾਈ ’ਤੇ ਰੋਕ ਲੱਗ ਗਈ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਸਵਾਲ ਕੀਤਾ ਕਿ ਉਹ ਹਰਿਆਣਾ ਵਿਚ ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਡੇਰਾ ਮੁਖੀ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਵਿਰੋਧ ਕਿਉਂ ਨਹੀਂ ਕਰ ਰਹੇ ਅਤੇ ਇਸਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਕਿਉਂ ਨਹੀਂ ਦਿੰਦੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget