ਪੜਚੋਲ ਕਰੋ

 ਖੇਤੀ ਨੂੰ ਘਾਟੇ ਦਾ ਸੌਦਾ ਨਹੀਂ ਰਹਿਣ ਦਿਆਂਗੇ , ਖੇਤੀ ਕਰਨ 'ਤੇ ਮਾਣ ਮਹਿਸੂਸ ਹੋਇਆ ਕਰੇਗਾ : ਭਗਵੰਤ ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਵੱਲੋਂ ਪਿਛਲੇ ਸਾਲ ਗ਼ੁਲਾਬੀ ਸੁੰਡੀ ਨਾਲ਼ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਪੀੜਤ ਕਿਸਾਨਾਂ ਨੂੰ ਦਿੱਤੇ ਗਏ ਹਨ।

ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਵੱਲੋਂ ਪਿਛਲੇ ਸਾਲ ਗ਼ੁਲਾਬੀ ਸੁੰਡੀ ਨਾਲ਼ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਪੀੜਤ ਕਿਸਾਨਾਂ ਨੂੰ ਦਿੱਤੇ ਗਏ ਹਨ। ਇਸ ਦੌਰਾਨ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ 'ਆਪ' ਸਰਕਾਰ ਹਰ ਸੁੱਖ-ਦੁੱਖ ਵਿੱਚ ਅੰਨਦਾਤੇ ਨਾਲ਼ ਖੜ੍ਹੀ ਹੈ।  ਮਾਨ ਨੇ ਕਿਹਾ ਕਿ ਇਹ ਕੋਈ ਖੁਸ਼ੀ ਦਾ ਪ੍ਰੋਗਰਾਮ ਨਹੀਂ ,ਇੱਥੇ ਦੁੱਖਾਂ ਨੂੰ ਵੰਢਾਇਆ ਜਾ ਰਿਹਾ, ਮੈਂ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਕਰਨਾ।  ਮਾਨ ਨੇ ਕਿਹਾ ਸਿਆਣੇ ਕਹਿੰਦੇ ਆ ਖੁਸ਼ੀਆਂ ਵੰਡਣ ਨਾਲ ਦੁੱਗਣੀਆਂ ਹੁੰਦੀਆਂ ਹਨ ਤੇ ਦੁੱਖ ਵੰਡਣ ਨਾਲ ਅੱਧਾ ਰਹਿ ਜਾਂਦਾ ਹੈ। 

ਮੁੱਖ ਮੰਤਰੀ ਨੇ ਕਿਹਾ ਜਿੰਨ੍ਹਾ ਕਿਸਾਨਾਂ ਨੂੰ ਆਪਣੀ ਫਸਲ ਮੰਡੀ 'ਚ ਲੈ ਕੇ ਜਾਣ ਦਾ ਮੌਕਾ ਨਹੀਂ ਮਿਲਿਆ ਅੱਜ ਉਨ੍ਹਾਂ ਨੂੰ ਮੁਆਵਜ਼ੇ ਦੀ ਰਾਸ਼ੀ ਵੰਡਣ ਆਏ ਹਾਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨਕਲੀ ਬੀਜ ਅਤੇ ਨਕਲੀ ਸਪਰੇ ਦਾ ਸੌਦਾ ਕੀਤਾ ,ਉਹ ਜਿੰਮੇਵਾਰ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਮਿਹਨਤ ਵਿਚ ਕੋਈ ਕਮੀ ਨਹੀਂ ਛੱਡਦਾ ,ਉਨ੍ਹਾਂ ਦੀ ਜਾਂਚ ਕਰਾਂਗੇ, ਜਿਨ੍ਹਾਂ ਨੇ ਪੈਸੇ ਖਾਦੇ ਹਨ। ਜੇ ਬੀਜ ਅਸਲੀ ਤੇ ਸਪਰੇਅ ਅਸਲੀ ਮਿਲ ਜਾਣ ਤਾਂ ਅਜਿਹੇ ਪ੍ਰੋਗਰਾਮ ਕਰਨ ਦੀ ਲੋੜ ਨਹੀਂ ਪੈਣੀ। 
 
ਇਸ ਦੇ ਨਾਲ ਹੀ ਭਗਵੰਤ ਨੇ ਕਿਹਾ ਕਿ ਸਰਕਾਰਾਂ ਨੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ , ਸਗੋਂ ਆਪਣੇ ਘਰ ਭਰੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਚਿੱਟੀ ਸੁੰਡੀ ਸੀ, ਉਸ ਨੁਕਸਾਨ ਲਈ ਕਿਸਮਤ ਜਿੰਮੇਦਾਰ ਨਹੀਂ ਸਗੋਂ ਜਿਨ੍ਹੇ ਨੇ ਨਕਲੀ ਬੀਜ ਤੇ ਸਪਰੇਆਂ ਦੀ ਡੀਲ ਕੀਤੀ ਉਹ ਜ਼ਿਮੇਵਾਰ ਹਨ। ਖੁਦਕੁਸ਼ੀਆਂ ਲਈ ਉਹੀ ਜ਼ਿੰਮੇਵਾਰ ਹਨ, ਜਿੰਨ੍ਹਾ ਨੇ ਨਕਲੀ ਬੀਜ ਤੇ ਸਪਰੇਆਂ ਦੀ ਡੀਲ ਕੀਤੀ। ਨਕਲੀ ਬੀਜਾਂ ਤੇ ਸਪ੍ਰੇਆਂ ਦੀ ਜਾਂਚ ਕਰਾਂਗੇ। 
 
ਮਾਨ ਨੇ ਕਿਹਾ ਕਿ ਮੈਂ ਖੇਤੀ ਦਾ ਹਰ ਕੰਮ ਕੀਤਾ ,ਮੈਨੂੰ ਇੱਕਲੀ ਇੱਕਲੀ ਚੀਜ ਦਾ ਪਤਾ। ਜੇ ਕੀਤੇ ਬੀਜ ਅਸਲੀ ਮਿਲ ਜਾਣ ਤੇ ਮਾਰਗ ਦਰਸ਼ਨ ਹੋ ਜਾਵੇ ਕਿ ਕਿਹੜੀ ਸਪਰੇਅ ਕਰਨੀ ਹੈ ਤਾਂ ਇਨ੍ਹਾਂ ਪ੍ਰੋਗਰਾਮਣ ਦੀ ਲੋੜ ਨਹੀਂ ਪੈਣੀ। ਖੇਤੀ ਨੂੰ ਘਾਟੇ ਦਾ ਸੌਦਾ ਨਹੀਂ ਰਹਿਣ ਦਿਆਂਗੇ , ਖੇਤੀ ਕਰਨ 'ਤੇ ਮਾਣ ਮਹਿਸੂਸ ਹੋਇਆ ਕਰੇਗਾ। ਇਹ ਕੁਦਰਤ ਦੀ ਮਾਰ ਨਹੀਂ ਸਿਆਸੀ ਮਾਰ ਹੈ।
 
 ਪਹਿਲਾਂ ਮੁਆਵਜੇ ਮਿਲਦੇ ਸੀ, ਲੰਬਾ ਸਮਾਂ ਗਿਰਦਾਵਰੀ ਚੱਲਦੀ ਸੀ। ਮੁਆਵਜ਼ੇ ਦੇ ਕੇ ਕਿਸਾਨਾਂ ਨਾਲ ਮਜ਼ਾਕ ਕਰਦੇ ਸੀ। ਇਨ੍ਹਾਂ ਨੇ ਦਾਤੇ ਨੂੰ ਭਿਖਾਰੀ ਬਣਾ ਕੇ ਰੱਖਿਆ ਹੋਇਆ ਹੈ। ਥੋੜਾ ਜਿਹਾ ਸਮਾਂ ਹੋਰ ਦੇ ਦਿਉ ਖੇਤੀ ਘਾਟੇ ਦਾ ਸੌਦਾ ਨਹੀਂ ਰਹੇਗਾ ਤੇ ਖੇਤੀ ਕਰਨ 'ਤੇ ਮਾਨ ਹੋਵੇਗਾ। ਵਿਦੇਸ਼ੀ ਯੂਨੀਵਰਸਿਟੀਆਂ ਨਾਲ ਗੱਲ ਚੱਲ ਰਹੀ ਹੈ।
ਹਵਾ ਪਾਣੀ ਤੇ ਧਰਤੀ ਨੂੰ ਦਿੱਤੇ ਦਰਜੇ ਅਸੀਂ ਬਰਕਰਾਰ ਨਹੀਂ ਰੱਖ ਸਕੇ। ਧਰਤੀ ,ਪਾਣੀ ,ਹਵਾ ,ਜ਼ਹਿਰੀਲੀ ਹੋ ਗਈ ਹੈ। 
 
ਇਹ ਵੀ ਪੜ੍ਹੋ : AAP ਦੀ ਸਰਕਾਰ ਮਗਰੋਂ ਪੁਲਿਸ ਥਾਣਿਆਂ 'ਚ ਬਦਲਾਅ, ਹੁਣ ਲੋਕਾਂ ਦੀ ਉਡੀਕ ਕਰਨ ਲੱਗੇ ਪੁਲਿਸ ਅਧਿਕਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget