ਪੜਚੋਲ ਕਰੋ

ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੀ ਭਗਵੰਤ ਮਾਨ ਨੇ ਕੀਤੀ ਮੰਗ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਵਿਸ਼ੇਸ਼ ਕੋਰੀਡੋਰ ਬਣਾਉਣ ਦੀ ਮੰਗ ਨੂੰ ਚੁੱਕਿਆ। ਲੋਕ ਵਿੱਚ ਬੋਲਦਿਆਂ ਭਗਵੰਤ ਮਾਨ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਦਿੱਕਤਾਂ ਦਾ ਮੁੱਦੇ ਵੀ ਚੁੱਕਿਆ।             ਭਗਵੰਤ ਮਾਨ ਨੇ ਆਖਿਆ ਕਿ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਸਰਹੱਦ ਤੋਂ ਹੀ ਸ਼੍ਰੀ ਕਰਤਾਰ ਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ ਜੇਕਰ ਉੱਥੇ ਵਿਸ਼ੇਸ਼ ਕੋਰੀਡਰ ਬਣ ਜਾਂਦਾ ਹੈ ਤਾਂ ਇਸ ਨਾਲ ਸਿੱਖਾਂ ਸੰਗਤਾਂ ਨੂੰ ਦਰਸ਼ਨਾਂ ਦੀ ਲਈ ਕਾਫ਼ੀ ਆਸਾਨੀ ਹੋਵੇਗੀ।         ਇਸ ਦੇ ਨਾਲ ਹੀ ਭਗਵੰਤ ਮਾਨ ਨੇ ਆਖਿਆ ਕਿ ਸਰਹੱਦੀ ਇਲਾਕੇ ਦੇ ਕਿਸਾਨਾਂ ਦੀ ਖੇਤੀਬਾੜੀ ਬੀਐਸਐਫ ਉੱਤੇ ਨਿਰਭਰ ਕਰਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨ ਗੰਨਾ, ਕਪਾਹ ਅਤੇ ਸੂਰਜਮੁਖੀ ਦੀ ਫ਼ਸਲ ਨਹੀਂ ਬੀਜ ਸਕਦੇ। ਉਨ੍ਹਾਂ ਸਰਹੱਦੀ ਕਿਸਾਨਾਂ ਦਾ ਮੁਆਵਜ਼ਾ ਵਧਾਉਣ ਦੀ ਅਪੀਲ ਕੇਂਦਰ ਸਰਕਾਰ ਨੂੰ ਕੀਤੀ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget