ਪੜਚੋਲ ਕਰੋ

ਭਗਵੰਤ ਦਾ ਵਧਿਆ ਦਿੱਲੀ 'ਚ ਮਾਣ, ਪਾਰਟੀ 'ਚ ਮੁੜ ਰੁਤਬਾ ਕਾਇਮ

ਚੰਡੀਗੜ੍ਹ: ਕਈ ਤਰ੍ਹਾਂ ਉਤਰਾਅ-ਚੜ੍ਹਾਅ ਦੇ ਬਾਵਜੂਦ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਸਟਾਰ ਬਣ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2019 ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਭਗਵੰਤ ਮਾਨ ਨੂੰ ਸਥਾਨ ਦਿੱਤਾ ਹੈ। ਇਸ ਸੂਚੀ ਵਿੱਚ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਂ ਸ਼ਾਮਲ ਹਨ। ਇਸ ਤੋਂ ਸਪਸ਼ਟ ਹੈ ਭਗਵੰਤ ਮਾਨ ਨੇ ਪਾਰਟੀ ਅੰਦਰ ਆਪਣਾ ਰੁਤਬਾ ਮੁੜ ਕਾਇਮ ਕਰ ਲਿਆ ਹੈ। ਦਰਅਸਲ ਇੱਕ ਵੇਲੇ ਭਗਵੰਤ ਮਾਨ ਪਾਰਟੀ ਤੋਂ ਕਿਨਾਰਾ ਕਰ ਗਏ ਸੀ। ਸੁਖਪਾਲ ਖਹਿਰਾ ਦੇ ਧੜੇ ਵੱਲੋਂ ਬਗਾਵਤ ਕਰਨ ਮਗਰੋਂ ਭਗਵੰਤ ਦਾ ਮੁੜ ਦਾਅ ਲੱਗ ਗਿਆ ਤੇ ਉਨ੍ਹਾਂ ਨੇ ਆਪਣੀ ਪਕੜ ਕਾਇਮ ਕਰ ਲਈ। ਇਸ ਵੇਲੇ ਪੰਜਾਬ ਦੀ ਸਿਆਸਤ ਵਿੱਚ ਭਗਵੰਤ ਮਾਨ ਨੂੰ ਚੁਣੌਤੀ ਦੇਣ ਵਾਲਾ ਕੋਈ ਨਹੀਂ ਹੈ। ‘ਆਪ’ ਦੇ ਦਿੱਲੀ ਤੋਂ ਕਨਵੀਨਰ ਤੇ ਕੈਬਨਿਟ ਮੰਤਰੀ ਗੋਪਾਲ ਰਾਇ ਨੇ ਦੱਸਿਆ ਕਿ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਤੋਂ ਇਲਾਵਾ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਸੁਸ਼ੀਲ ਗੁਪਤਾ ਤੇ ਐਨਡੀ ਗੁਪਤਾ, ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ, ਕੈਲਾਸ਼ ਗਹਿਲੌਤ, ਮੰਤਰੀ ਰਾਜਿੰਦਰਪਾਲ ਗੌਤਮ,ਵਿਧਾਇਕ ਸੌਰਭ ਭਾਰਦਵਾਜ, ਰਾਖੀ ਬਿਰਲਾ, ਜਰਨੈਲ ਸਿੰਘ ਤੇ ਸਹਿਨਾਜ਼ ਹਿੰਦੋਸਤਾਨੀ ਦੇ ਨਾਂ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਹਨ ਤੇ ਅਗਲੇ ਦਿਨਾਂ ਦੌਰਾਨ ਹੋਰ ਨਾਵਾਂ ਬਾਰੇ ਵੀ ਫ਼ੈਸਲਾ ਕਰਕੇ ਐਲਾਨੇ ਜਾਣਗੇ ਤੇ ਕਰੀਬ 40 ਲੋਕਾਂ ਦੇ ਨਾਂ ਇਸ ਸੂਚੀ ਦਾ ਹਿੱਸਾ ਹੋਣਗੇ। ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਉਪਰ 12 ਮਈ ਨੂੰ ਵੋਟਾਂ ਪੈਣੀਆਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget