ਪੜਚੋਲ ਕਰੋ

Bhagwant Mann: ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

Bhagwant Mann: CM ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ...

Bhagwant Mann: CM ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਇੱਕ ਵਾਰ ਫਿਰ ਸਵੈ-ਘੋਸ਼ਣਾ ਸਕੀਮ (VDS) ਲੈਕੇ ਆਏ ਹਾਂ। ਜਿਸ ਤਹਿਤ ਖੇਤੀਬਾੜੀ ਟਿਊਬਵੈੱਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਸਿਰਫ 2500 ਰੁਪਏ ਅਤੇ ਸਕਿਉਰਿਟੀ 400 ਰੁਪਏ ਦੀ ਥਾਂ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ। ਨਾਲ ਹੀ ਘਰੇਲੂ ਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਲੱਗੇਗਾ। ਮੇਰੀ ਅਪੀਲ ਹੈ ਕਿ ਲੋਕ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ।

ਇਹ ਵੀ ਪੜ੍ਹੋ: Maha Shivratri 2024: 'ਚਮਕੀਲਾ' ਦੀ ਰਿਲੀਜ਼ ਤੋਂ ਪਹਿਲਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਪਹੁੰਚੇ ਮਹਾਦੇਵ ਦੀ ਸ਼ਰਨ 'ਚ, ਹੱਥ ਜੋੜ ਕੇ ਲਿਆ ਅਸ਼ੀਰਵਾਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Foreign Ministry Alert: ਰੂਸ 'ਚ ਫਸੇ ਭਾਰਤੀਆਂ 'ਤੇ ਕੇਂਦਰ ਸਰਕਾਰ ਨੇ ਕਿਹਾ, 'ਝੂਠ ਬੋਲ ਕੇ ਹੋ ਰਹੀ ਫੌਜ 'ਚ ਭਰਤੀ, ਇਸ ਦੇ ਜਾਲ 'ਚ ਨਾ ਫਸੋ'

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget