ਪੜਚੋਲ ਕਰੋ

ਭਗਵੰਤ ਮਾਨ ਦੀ ਜਿੱਤ ਨੇ ਸਿਰਜੇ ਕਈ ਰਿਕਾਰਡ

ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਵੀ ਜਵਾਬ ਮਿਲ ਗਿਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਵੀ ਜਵਾਬ ਮਿਲ ਗਿਆ ਹੈ। ਭਗਵੰਤ ਮਾਨ ਨੇ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਤੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾਇਆ ਹੈ। ਪਾਰਟੀ ਅੰਦਰ ਭਗਵੰਤ ਮਾਨ ਦੀ ਲੀਡਰਸ਼ਿਪ 'ਤੇ ਲਗਾਤਾਰ ਸਵਾਲ ਉੱਠ ਰਹੇ ਸੀ। ਉਨ੍ਹਾਂ ਦੇ ਜਿੱਤ ਵਿਰੋਧੀਆਂ ਨੂੰ ਜ਼ਰੂਰ ਚੁੱਕ ਕਰਵਾ ਦੇਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਭਗਵੰਤ ਮਾਨ ਆਪਣੀ ਕਾਰਗੁਜ਼ਾਰੀ ਕਰਕੇ ਹੀ ਜਿੱਤੇ ਹਨ। ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਦਿੱਲੀ ਵਿਚਲੀਆਂ ਆਪਣੀਆਂ ਸਾਰੀਆਂ 7 ਸੀਟਾਂ ਹਾਰ ਗਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਗ੍ਰਹਿ ਸੂਬੇ ਹਰਿਆਣਾ ਵਿੱਚ ਵੀ ਪਾਰਟੀ ਖਾਤਾ ਨਹੀਂ ਖੋਲ੍ਹ ਸਕੀ। ਇਸ ਲਈ ਭਗਵੰਤ ਮਾਨ ਅਹਿਮ ਬਣ ਗਏ ਹਨ ਜਿਨ੍ਹਾਂ ਨੇ ਪਾਰਟੀ ਦੀ ਲਾਜ਼ ਰੱਖੀ ਹੈ। ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 1,10, 211 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਜਦੋਂ ਕਿ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਤੀਜੇ ਸਥਾਨ ’ਤੇ ਹੀ ਸਬਰ ਕਰਨਾ ਪਿਆ ਹੈ। ਭਗਵੰਤ ਮਾਨ ਨੂੰ 4,13, 561 ਵੋਟਾਂ ਪ੍ਰਾਪਤ ਹੋਈਆਂ ਹਨ ਤੇ ਕੇਵਲ ਸਿੰਘ ਢਿੱਲੋਂ ਨੂੰ 3,03,350 ਵੋਟਾਂ ਮਿਲੀਆਂ ਹਨ ਜਦੋਂਕਿ ਪਰਮਿੰਦਰ ਸਿੰਘ ਢੀਂਡਸਾ 2,63,498 ਵੋਟਾਂ ਹੀ ਪ੍ਰਾਪਤ ਹੋਈਆਂ ਹਨ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਢੀਂਡਸਾ ਪਿਉ-ਪੁੱਤ ਨੂੰ ਹਰਾਉਣ ਦਾ ਰਿਕਾਰਡ ਵੀ ਆਪਣੇ ਨਾਂ ਕਰ ਲਿਆ ਹੈ। ਉਨ੍ਹਾਂ ਨੇ 2014 ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸ ਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾ ਕੇ ਪਿਉ-ਪੁੱਤ ਨੂੰ ਹਰਾਉਣ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹ ਲਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget