ਪੜਚੋਲ ਕਰੋ

Bhagwant Mann Marriage: ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਵਿਆਹ ਦੀ ਵਧਾਈ

Bhagwant Mann Wedding: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। 

Bhagwant Mann Wedding: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। 

ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੇ ਵੱਲੋਂ ਦਿਲੋਂ ਵਧਾਈਆਂ। ਉਹ ਕੱਲ੍ਹ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਖੁਸ਼ਹਾਲ ਤੇ ਖੁਸ਼ੀ ਭਰੇ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।

ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੌਜੂਦ ਹੋਣਗੇ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।

ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।

ਕਾਬਲੇਗ਼ੌਰ ਹੈ ਕਿ ਸਿਆਸਤ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਹ ਕਾਫ਼ੀ ਸਟੇਜ ਸ਼ੋਅਜ਼ ਵਿੱਚ ਵੀ ਹਿੱਸਾ ਲੈਂਦੇ ਰਹੇ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂ ਨਾਂ ਦਾ ਕਿਰਦਾਰ ਹਰ ਘਰ ਦੀ ਪਸੰਦ ਬਣ ਗਿਆ। ਉਨ੍ਹਾਂ ਨੇ ਇੰਦਰਪ੍ਰੀਤ ਕੌਰ ਨਾਲ ਵਿਆਹ ਕਰਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ। ਪਰ ਮਾਨ ਤੇ ਉਨ੍ਹਾਂ ਦੀ ਪਤਨੀ ਵਿਚਾਲੇ ਅਣਬਣ ਹੋਣ ਕਾਰਨ ਉਨ੍ਹਾਂ ਦਾ ਵਿਆਹ ਟੁੱਟ ਗਿਆ। ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ `ਚ ਜਾ ਵੱਸੇ। 

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget