ਪੜਚੋਲ ਕਰੋ

ਭਗਵੰਤ ਮਾਨ ਨੂੰ ਮਿਲਿਆ ਪੀਐਮ ਮੋਦੀ ਤੋਂ ਸਮਾਂ, ਵੀਰਵਾਰ ਨੂੰ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਵੀ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। 

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।

ਉਧਰ ਪੰਜਾਬ (Punjab) ਦੀ ਭਗਵੰਤ ਮਾਨ (Bhagwant Mann) ਸਰਕਾਰ ਦੇ ਪਹਿਲੇ ਵਿਧਾਨ ਸਭਾ (Vidhan Sabha) ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਅੱਜ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget