ਪੜਚੋਲ ਕਰੋ

ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪੰਜਾਬ ਨੂੰ ਅਫ਼ਸਰਸ਼ਾਹੀ ਦੇ ਭਰੋਸੇ ਨਾ ਛੱਡਣ: ਪ੍ਰਤਾਪ ਸਿੰਘ ਬਾਜਵਾ

Punjab News:ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ‘ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ

Punjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ‘ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ “ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਜਾਂਦੇ ਹਨ।

ਬਾਜਵਾ ਨੇ ਕਿਹਾ ਅਜਿਹੇ ਹਾਲਾਤ ‘ਚ ਲੋਕਾਂ ਕੋਲ ਸੀਨੀਅਰ ਅਫਸਰਾਂ ਸਮੇਤ ਸਰਕਾਰੀ ਕਰਮਚਾਰੀਆਂ ਤੋਂ ਬਿਨਾਂ ਕਿਸੇ ਸਹਾਇਤਾ ਦੇ ਆਪਣੇ ਰੋਜ਼ਾਨਾਂ ਦੇ ਕੰਮ ਕਰਵਾਉਣ ਲਈ ਇੰਤਜ਼ਾਰ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ ।

ਬਾਜਵਾ ਨੇ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਪਰ ਸਰਕਾਰ ਦੇ ਅਮਲ ‘ਚ ਅਰਵਿੰਦ ਕੇਜਰੀਵਾਲ ਦੇ ਕੰਮਾ ਲਈ ਤਰਜੀਹਾਂ ਹਨ। ਬਾਜਵਾ ਨੇ ਕਿਹਾ, ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਜਰਾਤ ਚੋਣਾਂ ਲਈ ਛੱਡਣਾ ਉਨ੍ਹਾਂ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿੱਚ ਕੇਜਰੀਵਾਲ ਨਾਲ ਘੁੰਮ ਰਹੇ ਹਨ ਨ ਤਾਂ ਇਸ ਦੌਰਾਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਦੇ ਪੂਰੇ ਖੇਤਰ ਵਿੱਚ ਗੈਂਗਸਟਰਾਂ ਦੀਆਂ ਰਿਹਾਇਸ਼ਾਂ ਅਤੇ ਸੰਭਾਵਿਤ ਛੁਪਣਗਾਹਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਕੀਤੀ ਜਾ ਰਹੀ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਾਲਮੇਲ ਦੀ ਅਣਹੋੰਦ ਕਾਰਨ ਗੈਂਗਸਟਰਾਂ ਖ਼ਿਲਾਫ ਕਾਰਵਾਈ ਕਰਨ ‘ਚ ਅਸਫ਼ਲ ਸਿੱਧ ਹੋ ਰਹੀ ਹੈ ।

ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ ‘ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨਾ ਚਾਹੁੰਦੇ ਹਨ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਵਿਗੜ ਚੁੱਕੀ ਸਥਿਤੀ ‘ਚ ਕੁਝ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ਼ ਕਰਨ ਸਮੇਤ ਕੁੱਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਗੈਂਗਸਟਰਾਂ ਦਾ ਵੱਡਾ ਅੱਡਾ ਬਣ ਚੁੱਕੀਆਂ ਹਨ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Embed widget