ਪੜਚੋਲ ਕਰੋ

ਖਹਿਰਾ ਦਾ ਅਸਤੀਫ਼ਾ ਲਿਖਣ ਲਈ ਭਗਵੰਤ ਮਾਨ ਤਿਆਰ

ਮਾਨ ਨੇ ਇਹ ਵੀ ਕਿਹਾ ਕਿ ਖਹਿਰਾ ਕਾਂਗਰਸ ਦੇ ਏਜੰਟ ਹਨ ਤੇ ਚੰਗਾ ਹੋਇਆ ਪਾਰਟੀ ਨੇ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਰਸਤਾ ਵਿਖਾ ਦਿੱਤਾ ਨਹੀਂ ਤਾਂ ਉਹ ਆਮ ਆਦਮੀ ਪਾਰਟੀ ਨੂੰ ਵੀ ਹੁਣ ਤਕ ਕਾਂਗਰਸ ਵਿੱਚ ਬਦਲ ਦਿੰਦੇ।

ਸੰਗਰੂਰ: ਆਪਣੇ ਪੁਰਾਣੇ ਸਾਥੀ ਸੁਖਪਾਲ ਖਹਿਰਾ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਸਤੀਫ਼ਾ ਲਿਖਣ ਲਈ ਤਿਆਰ ਹਨ। ਮਾਨ ਨੇ ਕਿਹਾ ਕਿ ਜੇਕਰ ਖਹਿਰਾ ਨੂੰ ਅਸਤੀਫ਼ਾ ਲਿਖਣਾ ਨਹੀਂ ਆਉਂਦਾ ਤਾਂ ਉਹ ਭੇਜ ਦਿੰਦੇ ਹਨ। ਮਾਨ ਨੇ ਖਹਿਰਾ ਨੂੰ ਕਿਹਾ ਕਿ ਸੁਖਪਾਲ ਖਹਿਰਾ ਨੇ ਪਾਰਟੀ ਬਦਲ ਲਈ ਪਰ ਅਸਤੀਫ਼ਾ ਲਿਖਣਾ ਤਾਂ ਆਉਂਦਾ ਨਹੀਂ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਲੰਮਾ ਚੌੜਾ ਅਸਤੀਫ਼ਾ ਇਸ ਲਈ ਦਿੱਤਾ ਤਾਂ ਕਿ ਉਸ ਨੂੰ ਮਨਜ਼ੂਰ ਨਾ ਕੀਤਾ ਜਾਵੇ। ਭਗਵੰਤ ਮਾਨ ਨੇ ਫੂਲਕਾ ਵੱਲੋਂ ਦਿੱਤੇ ਅਸਤੀਫ਼ੇ ਦੀ ਉਦਾਹਰਣ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਪਹਿਲਾਂ ਹੀ ਅਸਤੀਫ਼ਾ ਦੇ ਦਿੰਦੇ ਤਾਂ ਭੁਲੱਥ ਵਿੱਚ ਜ਼ਿਮਨੀ ਚੋਣ ਇਨ੍ਹਾਂ ਲੋਕ ਸਭਾ ਚੋਣਾਂ ਨਾਲ ਹੋ ਜਾਂਦੀਆਂ। ਮਾਨ ਨੇ ਦੋਸ਼ ਲਾਇਆ ਕਿ ਜੇਕਰ ਉਹ ਅਜਿਹਾ ਕਰਦੇ ਤਾਂ ਉਨ੍ਹਾਂ ਦਾ ਬਠਿੰਡਾ ਕਮਿਸ਼ਨ (ਮਿਸ਼ਨ) ਪੂਰਾ ਨਾ ਹੁੰਦਾ ਕਿਉਂਕਿ ਉਹ ਹਰਸਿਮਰਤ ਬਾਦਲ ਨੂੰ ਹੀ ਜਿਤਾਉਣ ਉੱਥੇ ਗਏ ਹੋਏ ਹਨ। ਮਾਨ ਨੇ ਇਹ ਵੀ ਕਿਹਾ ਕਿ ਖਹਿਰਾ ਕਾਂਗਰਸ ਦੇ ਏਜੰਟ ਹਨ ਤੇ ਚੰਗਾ ਹੋਇਆ ਪਾਰਟੀ ਨੇ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਰਸਤਾ ਵਿਖਾ ਦਿੱਤਾ ਨਹੀਂ ਤਾਂ ਉਹ ਆਮ ਆਦਮੀ ਪਾਰਟੀ ਨੂੰ ਵੀ ਹੁਣ ਤਕ ਕਾਂਗਰਸ ਵਿੱਚ ਬਦਲ ਦਿੰਦੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget